HOLIDAY 16TH AUGUST : PATIALA , LUDHIANA , PATHANKOT , SBS NAGAR ,SAS NAGAR, SANGRUR

HOLIDAY 16TH AUGUST : PATIALA , LUDHIANA , MUKATSAR , PATHANKOT , SBS NAGAR .

LUDHIANA: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਤਿਰੰਗਾ ਝੰਡਾ ਲਹਿਰਾਇਆ। ਸਮਾਰੋਹ ਦੀ ਸਮਾਪਤੀ ਉਪਰੰਤ 16 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ( read here) ਗਿਆ ਹੈ।ਕੈਬਨਿਟ ਮੰਤਰੀ ਨੇ  ਕਿਹਾ ਕਿ ਅੱਜ ਦੇ ਸੁਤੰਤਰਤਾ ਦਿਵਸ ਦੇ ਜਸ਼ਨਾਂ ਵਿੱਚ ਭਾਗ ਲੈਣ ਵਾਲੇ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਕੱਲ੍ਹ (16 ਅਗਸਤ) ਦੀ ਛੁੱਟੀ ਹੋਵੇਗੀ।



PATIALA: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਟਿਆਲਾ ਵਿਖੇ ਰਾਜ ਪੱਧਰੀ ਸਮਾਰੋਹ ਦੌਰਾਨ ਤਿਰੰਗਾ ਝੰਡਾ ਲਹਿਰਾਉਣ ਉਪਰੰਤ ਸਲਾਮੀ ਲਈ। HOLIDAY DECLARED, READ HERE

PATHANKOT: ਕੈਬਨਿਟ ਮੰਤਰੀ ਹਰਭਜਨ ਸਿੰਘ ਵੱਲੋਂ ਪਠਾਨਕੋਟ ਵਿਖੇ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਤਿਰੰਗਾ ਝੰਡਾ ਲਹਿਰਾਉਣ ਉਪਰੰਤ ਸਲਾਮੀ ਲਈ। ਸਥਾਨਕ ਮਲਟੀਪਰਪਜ਼ ਸਪੋਰਟਸ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰ 'ਤੇ ਆਜ਼ਾਦੀ ਦਿਵਸ ਨੂੰ ਧੂਮਧਾਮ ਨਾਲ ਮਨਾਉਣ ਲਈ ਕਰਵਾਏ ਪ੍ਰੋਗਰਾਮ ਵਿਚ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ  ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।ਇਸ ਦੌਰਾਨ ਪਠਾਨਕੋਟ ਦੇ ਡਿਪਟੀ ਕਮਿਸ਼ਨਰ ਸਰਦਾਰ ਹਰਵੀਰ ਸਿੰਘ ਨੇ ਜ਼ਿਲ੍ਹਾ ਪਠਾਨਕੋਟ ਦੇ ਸਮੂਹ ਸਕੂਲਾਂ ਵਿੱਚ 16 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ।

SANGRUR : 77ਵੇਂ ਆਜ਼ਾਦੀ ਦਿਵਸ ਮੌਕੇ ਸੰਗਰੂਰ ਦੇ ਪੁਲਿਸ ਲਾਈਨ ਸਟੇਡੀਅਮ ਵਿਖੇ ਹੋਏ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕੌਮੀ ਤਿਰੰਗਾ ਝੰਡਾ ਲਹਿਰਾਇਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਮੀਤ ਹੇਅਰ ਨੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਤੇ ਐਸ ਐਸ ਪੀ ਸੁਰੇਂਦਰ ਲਾਂਬਾ ਦੇ ਨਾਲ ਪਰੇਡ ਦੀਆਂ ਟੁਕੜੀਆਂ ਦਾ ਨਿਰੀਖਣ ਕੀਤਾ। ਛੁੱਟੀ ਸਬੰਧੀ ਹਾਲੇ ਕੋਈ ਸਮਾਚਾਰ ਨਹੀਂ ਹੈ।

SBS NAGAR HOLIDAY ON 16TH AUGUST: ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ 16 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੇਖੋ ਵੀਡਿਉ: HOLIDAY ON 16TH AUGUST: SBS NAGAR 



 

HOLIDAYS ON 16TH AUGUST : ALL DISTRICT UPDATES SEE HERE ਹੋਰ ਜਿਲਿਆਂ ਵਿੱਚ ਛੁੱਟੀ ਸਬੰਧੀ ਅਪਡੇਟ , ਦੇਖੋ ਇਥੇ 

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends