HOLIDAY ALERT: ਰੱਖੜ ਪੁੰਨਿਆ ਦੇ ਮੇਲੇ ਤੇ ਜ਼ਿਲ੍ਹਾ ਕਮਿਸ਼ਨਰ ਵੱਲੋਂ ਸਮੂਹ ਸਕੂਲਾਂ ਵਿੱਚ 3 ਦਿਨਾਂ ਦੀ ਛੁੱਟੀ ਘੋਸ਼ਿਤ

HOLIDAY ALERT: ਰੱਖੜ ਪੁੰਨਿਆ ਦੇ ਮੇਲੇ ਤੇ ਸਮੂਹ ਸਕੂਲਾਂ ਵਿੱਚ 2 ਦਿਨਾਂ ਦੀ ਛੁੱਟੀ ਘੋਸ਼ਿਤ 

ਅਮ੍ਰਿਤਸਰ, 28 ਅਗਸਤ 

ਰੱਖੜ ਪੁੰਨਿਆ ਦੇ ਮੇਲੇ ਸਬੰਧੀ ਬਾਬਾ ਬਕਾਲਾ ਕਸਬੇ ਵਿਚ ਪੈਂਦੇ ਬਲਾਕ ਰਈਆ । ਅਤੇ ਰਈਆ 2 ਵਿਚ ਪੈਂਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਮਿਤੀ 30,08,23 ਤੋਂ ਮਿਤੀ 01.09.2023 ਤੱਕ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ।





💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends