HOLIDAY 16 AUGUST IN PUNJAB : ਇਹਨਾਂ ਜ਼ਿਲਿਆਂ ਵਿੱਚ ਛੁੱਟੀ ਦਾ ਐਲਾਨ

 

HOLIDAYS ON 16TH AUGUST : ALL DISTRICT UPDATES SEE HERE ਹੋਰ ਜਿਲਿਆਂ ਵਿੱਚ ਛੁੱਟੀ ਸਬੰਧੀ ਅਪਡੇਟ , ਦੇਖੋ ਇਥੇ 

MANSA:ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਲੇਬਰ ਅਤੇ ਟੂਰਿਜ਼ਮ ਅਤੇ ਕਲਚਰਲ ਅਫੇਅਰਜ   ਮੰਤਰੀ ਅਨਮੋਲ ਗਗਨ ਮਾਨ   ਵੱਲੋਂ  ਤਿਰੰਗਾ ਝੰਡਾ ਲਹਿਰਾਇਆ  ਅਤੇ ਸਲਾਮੀ ਲਈ ਗਈ। ਜਿਲੇ  ਦੇ ਸਾਰੇ ਸਕੂਲ ਤੇ ਕਾਲਜ 16 ਅਗਸਤ ਨੂੰ ਬੰਦ ਰਹਿਣਗੇ। ਇਹ ਐਲਾਨ  ਆਜ਼ਾਦੀ ਦਿਵਸ ਦੀ ਵਰ੍ਹੇਗੰਢ ਮੌਕੇ ਸਮਾਗਮ ਨੂੰ ਸੰਬੋਧਨ ਕਰਨ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਕੀਤਾ। 

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ 



MOGA:ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਲੇਬਰ ਅਤੇ ਟੂਰਿਜ਼ਮ ਅਤੇ ਕਲਚਰਲ ਅਫੇਅਰਜ   ਮੰਤਰੀ ਅਨਮੋਲ ਗਗਨ ਮਾਨ   ਵੱਲੋਂ  ਤਿਰੰਗਾ ਝੰਡਾ ਲਹਿਰਾਇਆ  ਅਤੇ ਸਲਾਮੀ ਲਈ ਗਈ। ਸਮਾਰੋਹ ਦੀ ਸਮਾਪਤੀ ਉਪਰੰਤ  ਸਕੂਲਾਂ ਵਿੱਚ 16 ਅਗਸਤ ਦੀ ਛੁੱਟੀ  ਦਾ ਐਲਾਨ ਕੀਤਾ ਗਿਆ ਹੈ. 


MOHALI : ਜਿਲਾ ਮੋਹਾਲੀ ਵਿਖੇ 16 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।  ਇਸ ਸੰਬਧੀ ਜਿਲਾ ਸਿਖਿਆ ਅਫਸਰ ਮੋਹਾਲੀ ਵਲੋਂ ਸੋਸਲ ਮੀਡੀਆ ਰਾਹੀਂ ਸਮੂਹ ਸਕੂਲਾਂ ਨੂੰ ਸੂਚਨਾ ਦਿਤੀ ਗਈ ਹੈ

ROOPNAGAR: 16 ਅਗਸਤ ਨੂੰ ਛੁੱਟੀ ਦਾ ਐਲਾਨ 

ROPAR HOLIDAY ANNOUNCED BY CABINET MINISTER



 ਤਰਨਤਾਰਨ : ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਰੱਖਿਆ ਸੇਵਾਵਾਂ ਭਲਾਈ ਅਤੇ    ਮੰਤਰੀ ਚੇਤਨ ਸਿੰਘ ਜੋੜੇਮਾਜਰਾ   ਵੱਲੋਂ  ਤਿਰੰਗਾ ਝੰਡਾ ਲਹਿਰਾਇਆ  ਅਤੇ ਸਲਾਮੀ ਲਈ ਗਈ। ਸਕੂਲਾਂ ਵਿੱਚ 16 ਅਗਸਤ ਦੀ ਛੁੱਟੀ  ਦਾ ਐਲਾਨ ਕੀਤਾ ਗਿਆ  : ਵੀਡੀਓ 






HOLIDAY 16TH AUGUST : PATIALA , LUDHIANA , MUKATSAR , PATHANKOT , SBS NAGAR .

KAPURTHALA: ਜ਼ਿਲ੍ਹਾ ਕਮਿਸ਼ਨਰ ਵੱਲੋਂ ਛੁੱਟੀ ਦਾ ਐਲਾਨ 

PATIALA: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਟਿਆਲਾ ਵਿਖੇ ਰਾਜ ਪੱਧਰੀ ਸਮਾਰੋਹ ਦੌਰਾਨ ਤਿਰੰਗਾ ਝੰਡਾ ਲਹਿਰਾਉਣ ਉਪਰੰਤ ਸਲਾਮੀ ਲਈ। ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ, read her https://pb.jobsoftoday.in/2023/08/holiday-16th-august-patiala-16.htmle 

PATHANKOT: ਕੈਬਨਿਟ ਮੰਤਰੀ ਹਰਭਜਨ ਸਿੰਘ ਵੱਲੋਂ ਪਠਾਨਕੋਟ ਵਿਖੇ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਤਿਰੰਗਾ ਝੰਡਾ ਲਹਿਰਾਉਣ ਉਪਰੰਤ ਸਲਾਮੀ ਲਈ। ਸਮਾਰੋਹ ਦੀ ਸਮਾਪਤੀ ਉਪਰੰਤ 16 ਅਗਸਤ ਛੁੱਟੀ ਦਾ ਐਲਾਨ ਕੀਤਾ ਗਿਆ। 

HOLIDAY ON 16TH AUGUST: SBS NAGAR : ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਖੇ  ਛੁਟੀ ਦਾ ਐਲਾਨ ਕੀਤਾ ਗਿਆ ਹੈ , ਦੇਖੋ ਵੀਡੀਓ: 


 

HOLIDAYS ON 16TH AUGUST : ALL DISTRICT UPDATES SEE HERE ਹੋਰ ਜਿਲਿਆਂ ਵਿੱਚ ਛੁੱਟੀ ਸਬੰਧੀ ਅਪਡੇਟ , ਦੇਖੋ ਇਥੇ 

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

27 ਜੁਲਾਈ ਦਾ ਰਾਸ਼ੀਫਲ: ਤੁਹਾਡੇ ਲਈ ਕੀ ਹੈ ਖਾਸ?

  27 ਜੁਲਾਈ ਦਾ ਰਾਸ਼ੀਫਲ: ਤੁਹਾਡੇ ਲਈ ਕੀ ਹੈ ਖਾਸ? ਆਓ, ਦੇਖੀਏ 27 ਜੁਲਾਈ ਨੂੰ ਤੁਹਾਡੀ ਰਾਸ਼ੀ ਲਈ ਕੀ ਕੁਝ ਖਾਸ ਹੈ: ਮੇਖ (ਮਾਰਚ 21 - ਅਪ੍ਰੈਲ 19) ਆਪਣੀਆਂ ਭਾਵਨਾਵਾਂ ...

RECENT UPDATES

Trends