HOLIDAYS IN SCHOOL: ਇਹਨਾਂ ਸਕੂਲਾਂ ਵਿੱਚ 5 ਅਗਸਤ ਤੱਕ ਛੁਟੀਆਂ, ਹੁਕਮ ਜਾਰੀ

 HOLIDAYS IN SCHOOL: ਸਕੂਲਾਂ ਵਿੱਚ 5 ਅਗਸਤ ਤੱਕ ਛੁਟੀਆਂ, ਹੁਕਮ ਜਾਰੀ 

ਫਿਰੋਜ਼ਪੁਰ, 1 ਅਗਸਤ 2023


*ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਸ਼੍ਰੀ ਰਾਜੇਸ਼ ਧੀਮਾਨ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਸਕੂਲ ਸਰਕਾਰੀ ਪ੍ਰਾਇਮਰੀ ਸਕੂਲ ਧੀਰਾ ਘਾਰਾ, ਸਰਕਾਰੀ ਪ੍ਰਾਇਮਰੀ ਸਕੂਲ ਨਿਹਾਲਾ ਲਵੇਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌ ਬਹਿਰਾਮ ਸ਼ੇਰ ਸਿੰਘ ਵਾਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੀਰਾ ਘਾਰਾ ਵਿਖੇ 05-08-2023 ਤੱਕ ਛੁੱਟੀ ਦਾ ਐਲਾਨ*

School holiday

PUNJAB SCHOOL TIME IN OCTOBER MONTH: 3 ਅਕਤੂਬਰ ਤੋਂ ਬਦਲੇਗਾ ਸਕੂਲਾਂ ਦਾ ਸਮਾਂ

PUNJAB SCHOOL TIME : ਪੰਜਾਬ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 3 ਅਕਤੂਬਰ ਤੋਂ ਬਦਲ ਜਾਵੇਗਾ। ਪਹਿਲੀ ਅਕਤੂਬਰ ਨੂੰ ਐਤਵਾਰ ...

Trends

RECENT UPDATES