HOLIDAYS NOTIFICATION IN PUNJAB SCHOOLS: 26 ਅਗਸਤ ਤੱਕ ਸਮੂਹ ਸਕੂਲਾਂ ਵਿੱਚ ਛੁੱਟੀਆਂ, ਨੋਟੀਫਿਕੇਸ਼ਨ ਜਾਰੀ

ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਰਾਜ ਦੇ ਵੱਖ-ਵੱਖ ਜਿਲ੍ਹਿਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਣ ਸਕੂਲਾਂ ਵਿੱਚ ਮਿਤੀ 26 ਅਗਸਤ ਤੱਕ ਛੁੱਟੀਆਂ ਕਰਨ ਸਬੰਧੀ। 

  ਮੁੱਖ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਰਾਜ ਦੇ ਵੱਖ-ਵੱਖ ਜਿਲ੍ਹਿਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਣ ਆਏ ਹੜ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਅੱਜ ਮਿਤੀ 23-08-2023 ਤੋਂ ਮਿਤੀ 26-08- 2023 (ਸ਼ਨੀਵਾਰ) ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।

 

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends