KAPURTHALA HOLIDAY ON 16TH AUGUST:16 ਅਗਸਤ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ’ਚ ਛੁੱਟੀ ਦਾ ਐਲਾਨ

 KAPURTHALA HOLIDAY ON 16TH AUGUST:16 ਅਗਸਤ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ’ਚ ਛੁੱਟੀ ਦਾ ਐਲਾਨ 



ਡਿਪਟੀ ਕਮਿਸ਼ਨਰ ਵਲੋਂ ਨੌਜਵਾਨਾਂ ਨੂੰ ਦੇਸ਼ ਦੇ ਸਰਵਪੱਖੀ ਵਿਕਾਸ ’ਚ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ ਗਿਆ। 

ਡਿਪਟੀ ਕਮਿਸ਼ਨਰ ਨੇ ਗੁਰੂ ਨਾਨਕ ਸਟੇਡੀਅਮ ਵਿਖੇ  ਕੌਮੀ ਝੰਡਾ ਲਹਿਰਾਇਆ , ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਸ਼ਹੀਦੀਆਂ ਦੇਣ ਵਾਲਿਆਂ ਨੂੰ  ਸਿਜਦਾ ਕੀਤਾ।‌

ਜ਼ਿਲ੍ਹਾ ਪ੍ਰਸ਼ਾਸਨ ਲੋਕ ਸੇਵਾਵਾਂ ਅਤੇ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਯਕੀਨੀ ਬਣਾਉਣ ਲਈ ਵਚਨਬੱਧ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਕੀਤਾ ਸਨਮਾਨਿਤ।

16 ਅਗਸਤ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ’ਚ ਛੁੱਟੀ ਦਾ ਐਲਾਨ

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends