NEW SECRETARY AND DPI SCHOOL EDUCATION: ਪੰਜਾਬ ਸਰਕਾਰ ਵੱਲੋਂ ਨਵੇਂ ਸਿੱਖਿਆ ਸਕੱਤਰ ਅਤੇ ਡੀਪੀਆਈ ਦੀ ਨਿਯੁਕਤੀ

NEW SECRETARY AND DPI SCHOOL EDUCATION: ਪੰਜਾਬ ਸਰਕਾਰ ਵੱਲੋਂ ਨਵੇਂ ਸਿੱਖਿਆ ਸਕੱਤਰ ਅਤੇ ਡੀਪੀਆਈ ਦੀ ਨਿਯੁਕਤੀ
 ਪੰਜਾਬ ਸਰਕਾਰ ਵੱਲੋਂ ਪੀਸੀਐਸ ਸੰਜੀਵ ਸ਼ਰਮਾ ਨੂੰ ਡੀਪੀਆਈ ਸਕੂਲ ਨਿਯੁਕਤ ਕੀਤਾ ਗਿਆ ਹੈ ਇਸਦੇ ਨਾਲ ਹੀ, ਪੀਸੀਐਸ ਅਵਿਕੇਸ ਗੁਪਤਾ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਨਵਾਂ ਸਿੱਖਿਆ ਸਕੱਤਰ ਨਿਯੁਕਤ ਕੀਤਾ ਗਿਆ ਹੈ।

 

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

HOLIDAY ANNOUNCED: ਪੰਜਾਬ ਸਰਕਾਰ ਨੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਗੁਰਪੂਰਬ ਮੌਕੇ ਸਥਾਨਕ ਛੁੱਟੀ ਦਾ ਐਲਾਨ ਕੀਤਾ

 ਪੰਜਾਬ ਸਰਕਾਰ ਨੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਗੁਰਪੂਰਬ ਮੌਕੇ ਸਥਾਨਕ ਛੁੱਟੀ ਦਾ ਐਲਾਨ ਕੀਤਾ ਅੰਮ੍ਰਿਤਸਰ, 16 ਅਕਤੂਬਰ 2024 ( ਜਾਬਸ ਆਫ ਟੁਡੇ) ਪੰਜਾਬ ਸਰਕਾਰ ਨੇ ਸ਼੍ਰੀ...

RECENT UPDATES

Trends