ਅੱਜ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਕਈ ਅਹਿਮ ਫੈਸਲੇ ਲਏ ਗਏ ਹਨ।
1. ਸੂਬੇ ਦੀਆਂ ਸੜਕਾਂ 'ਤੇ ਲੋਕਾਂ ਦੀ ਸੁਰੱਖਿਆ ਲਈ 'ਸੜਕ ਸੁਰੱਖਿਆ ਫੋਰਸ' ਨੂੰ ਮਨਜੂਰੀ ਦਿੱਤੀ ਗਈ ਹੈ।
2. 'ਸ਼ਹੀਦ ਸਮਾਰਕ' ਹਰ ਜ਼ਿਲ੍ਹੇ ਦੇ ਵੱਡੇ ਪਾਰਕ 'ਚ ਬਣਾਇਆ ਜਾਵੇਗਾ
3. ਦਿੱਲੀ ਕੌਮਾਂਤਰੀ ਹਵਾਈ ਅੱਡੇ 'ਤੇ ਲੋਕਾਂ ਦੀ ਸੇਵਾ ਲਈ ਪੰਜਾਬ ਸਰਕਾਰ ਦੇ 'ਸਹਾਇਤਾ ਕੇਂਦਰ' ਨੂੰ ਮਨਜੂਰੀ ਦਿੱਤੀ ਗਈ ਹੈ।