PUNJAB RAIN ALERT: 4 ਜ਼ਿਲਿਆਂ ਲਈ ਓਰੇਂਜ ਅਲਰਟ, ਮੀਂਹ ਅਤੇ ਅਸਮਾਨੀ ਬਿਜਲੀ/ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ


ਮੌਜੂਦਾ ਪੰਜਾਬ ਭਵਿੱਖਬਾਣੀ:04/08/2023 05:46:

ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਜਾਰੀ ਪ੍ਰੈਸ ਰਿਲੀਜ਼ ਅਨੁਸਾਰ ਰੂਪਨਗਰ, ਲੁਧਿਆਣਾ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਗੁਰਦਾਸਪੁਰ, ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਜਤਾਈ ਗਈ ਹੈ।



ਚੰਡੀਗੜ੍ਹ, 3 ਅਗਸਤ 2023 

ਚੰਡੀਗੜ੍ਹ ਮੌਸਮ ਵਿਭਾਗ ਵੱਲੋਂ ਜਾਰੀ ਪ੍ਰੈਸ ਰਿਲੀਜ਼ ਅਨੁਸਾਰ 4 ਅਤੇ 5 ਅਗਸਤ ਨੂੰ ਸੂਬੇ ਵਿੱਚ ਭਾਰੀ ਮੀਂਹ ਪਵੇਗਾ। ਮੌਸਮ ਵਿਭਾਗ ਵੱਲੋਂ  ਮਾਝਾ , ਮਾਲਵਾ ਅਤੇ ਦੋਆਬਾ ਖੇਤਰਾਂ ਵਿੱਚ 4 ਅਤੇ 5 ਅਗਸਤ ਲਈ ਯੈਲੋ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਪ੍ਰੈਸ ਰਿਲੀਜ਼



ਚੰਡੀਗੜ੍ਹ, 2 ਅਗਸਤ 2023 ( 8:00pm)

ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਜਾਰੀ ਤਾਜ਼ਾ ਅਪਡੇਟ ਅਨੁਸਾਰ ਅੱਜ ਰਾਤ ਮਾਨਸਾ, ਸੰਗਰੂਰ , ਬਰਨਾਲਾ, ਪਟਿਆਲਾ, ਮੋਹਾਲੀ, ਫਿਰੋਜ਼ਪੁਰ, ਤਰਨ ਤਾਰਨ, ਕਪੂਰਥਲਾ, ਅੰਮ੍ਰਿਤਸਰ, ਗੁਰਦਾਸਪੁਰ, ਵਿੱਚ ਦਰਮਿਆਨੀ ਮੀਂਹ ਦੀ ਸੰਭਾਵਨਾ ਹੈ। 



ਚੰਡੀਗੜ੍ਹ, 2 ਅਗਸਤ 2023

ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਅਪਡੇਟ ਅਨੁਸਾਰ ਅੱਜ ਬਠਿੰਡਾ, ਬਰਨਾਲਾ, ਮਾਨਸਾ, ਫਾਜ਼ਿਲਕਾ, ਮੁਕਤਸਰ, ਐਸ.ਏ.ਐਸ.ਨਗਰ, ਪਟਿਆਲਾ, ਫਤਿਹਗੜ੍ਹ ਸਾਹਿਬ, ਰੂਪਨਗਰ, ਹੁਸ਼ਿਆਰਪੁਰ, ਸੰਗਰੂਰ ਵਿੱਚ ਗਰਜ/ਬਿਜਲੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

Light to moderate rain with thunder/lightning likely over BATHINDA, BARNALA, MANSA, FAZILKA, MUKTSAR, SAS NAGAR, PATIALA, FATEHGARH SAHIB, RUPNAGAR,HOSHIARPUR, SANGRUR, HISAR, JIND, ROHTAK, BHIWANI, JHAJJAR, REWARI, FARIDABAD, YAMUNANAGAR, KURUKSHETRA, AMBALA, PKL,CHD। 



💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends