SAS NAGAR HOLIDAY OFFICIAL ORDER

 ਜਿਲਾ ਸਾਹਿਬਜ਼ਾਦਾ ਅਜੀਤ ਨਗਰ ਦੇ ਸਰਕਾਰੀ ਕਾਲਜ ਫੇਜ 6 ਵਿਖੇ 15 ਅਗਸਤ 2023 ਦੇ ਸਮਾਰੋਹ ਦੌਰਾਨ ਮਾਨਯੋਗ ਮੁੱਖ ਮਹਿਮਾਨ ਜੀ ਵਲੋ ਜਿਲੇ ਦੇ ਸਮੂਹ ਸਰਕਾਰੀ, ਏਡਿਡ, ਪ੍ਰਾਈਵੇਟ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਮਿਤੀ 16-8-2023 ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਇਹ ਹੁਕਮ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਜਾਰੀ ਕੀਤੇ ਗਏ ਹਨ।


 

💐🌿Follow us for latest updates 👇👇👇

Featured post

POSCO : ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ

  ਹੁਸ਼ਿਆਰਪੁਰ ਖ਼ਬਰ: ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ ਹੁਸ਼ਿਆਰਪੁਰ: 12 ਸਾਲ...

RECENT UPDATES

Trends