SCHOOL CLOSED UPTO 2nd SEPTEMBER: ਜ਼ਿਲੇ ਦੇ 35 ਸਕੂਲ 2 ਸਤੰਬਰ ਤੱਕ ਬੰਦ

SCHOOL CLOSED UPTO 2nd SEPTEMBER: ਜ਼ਿਲੇ ਦੇ 35 ਸਕੂਲ 2 ਸਤੰਬਰ ਤੱਕ ਬੰਦ 


 ਜਿ਼ਲ੍ਹਾ ਮੈਜਿਸਟ੍ਰੇਟ ਡਾ: ਸੇਨੂ ਦੁੱਗਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਾਜ਼ਿਲਕਾ ਅਧੀਨ ਪੈਂਦੇ ਬਲਾਕ ਫਾਜ਼ਿਲਕਾ-1, ਫਾਜ਼ਿਲਕਾ-2, ਜਲਾਲਾਬਾਦ-1 ਅਤੇ ਗੁਰੂਹਰਸਹਾਏ-3 ਦੇ ਵੱਖ-ਵੱਖ ਸਕੂਲਾਂ ਨੂੰ 2 ਸਤੰਬਰ 2023 ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।



ਜਾਰੀ ਹੁਕਮਾਂ ਅਨੁਸਾਰ ਬਲਾਕ ਫਾਜਿਲਕਾ-1 ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਨਵਾਂ ਹਸਤਾ-2, ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਮੋਹਨਾ ਰਾਮ, ਫਾਜਿਲਕਾ-2 ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਝੰਗੜ ਭੈਣੀ, ਸਰਕਾਰੀ ਪ੍ਰਾਇਮਰੀ ਸਕੂਲ ਗੁਲਾਬਾ ਭੈਣੀ, ਸਰਕਾਰੀ ਪ੍ਰਾਇਮਰੀ ਸਕੂਲ ਦੋਨਾ ਨਾਨਕਾ, ਸਰਕਾਰੀ ਪ੍ਰਾਇਮਰੀ ਸਕੂਲ ਤੇਜਾ ਰੁਹੇਲਾ, ਸਰਕਾਰੀ ਪ੍ਰਾਇਮਰੀ ਸਕੂਲ ਗੱਟੀ ਨੰਬਰ-1, ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਸੱਦਾ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਮੁਹਾਰ ਜਮਸਰ, ਸਰਕਾਰੀ ਪ੍ਰਾਇਮਰੀ ਸਕੂਲ ਮਹਾਤਮ ਨਗਰ, ਸਰਕਾਰੀ ਪ੍ਰਾਇਮਰੀ ਸਕੂਲ ਰੇਤੇ ਵਾਲੀ ਭੈਣੀ, ਸਰਕਾਰੀ ਪ੍ਰਾਇਮਰੀ ਸਕੂਲ ਮੁਹਾਰ ਖੀਵਾ, ਸਰਕਾਰੀ ਪ੍ਰਾਇਮਰੀ ਸਕੂਲ ਮਨਸਾ ਬ੍ਰਾਂਚ, ਸਰਕਾਰੀ ਪ੍ਰਾਇਮਰੀ ਸਕੂਲ ਮੁਹਾਰ ਸੋਨਾ, ਸਕਾਰੀ ਪ੍ਰਾਇਮਰੀ ਸਕੂਲ ਘੁਰਕਾਂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਗੁੱਦੜ ਭੈਣੀ, ਜਲਾਲਾਬਾਦ-1 ਬਲਾਕ ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਘੁਬਾਇਆ, ਸਰਕਾਰੀ ਪ੍ਰਾਇਮਰੀ ਸਕੂਲ ਸੁਖੇਰਾ ਬੋਦਲਾ ਨੂੰ ਬੌਦ ਰੱਖਿਆ ਜਾਂਦਾ ਹੈ। 

ਇਸ ਤੋਂ ਇਲਾਵਾ ਗੁਰੂਹਰਸਹਾਏ-3 ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਨੱਥਾ ਸਿੰਘ,ਸਰਕਾਰੀ ਪ੍ਰਾਇਮਰੀ ਸਕੂਲ ਪ੍ਰਭਾਤ ਸਿੰਘ ਵਾਲਾ ਉਤਾੜ, ਸਰਕਾਰੀ ਪ੍ਰਾਇਮਰੀ ਸਕੂਲ ਮਿੱਡਾ, ਸਰਕਾਰੀ ਹਾਈ ਸਕੂਲ ਘੁਰਕਾ, ਸਰਕਾਰੀ ਹਾਈ ਸਕੂਲ ਮੁਹਾਰ ਸੋਨਾ, ਸਰਕਾਰੀ ਹਾਈ ਸਕੂਲ ਜੋਧਾ ਭੈਣੀ, ਸਰਕਾਰੀ ਹਾਈ ਸਕੂਲ ਪ੍ਰਭਾਤ ਸਿੰਘ ਵਾਲਾ ਉਤਾੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੰਗੜ ਭੈਣੀ,ਸਰਕਾਰੀ ਮਿਡਲ ਸਕੂਲ ਮਹਾਤਮ ਨਗਰ, ਸਰਕਾਰੀ ਹਾਈ ਸਕੂਲ ਕਾਵਾਂ ਵਾਲੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਸਤਾ ਕੱਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ(ਲੜਕੇ) ਫਾਜਿਲਕਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਧੂਕਾ, ਸਰਕਾਰੀ ਮਿਡਲ ਸਕੂਲ ਸਲੇਮਸ਼ਾਹ, ਸਰਕਾਰੀ ਹਾਈ ਸਕੂਲ ਮੌਜਮ, ਸਰਕਾਰੀ ਹਾਈ ਸਕੂਲ ਆਸਫ ਵਾਲਾ, ਸਰਕਾਰੀ ਹਾਈ ਸਕੂਲ ਨੂਰ ਸ਼ਾਹ ਸ਼ਾਮਿਲ ਹਨ।


💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends