RAIN ALERT PUNJAB : ਸੂਬੇ ਦੇ ਬਹੁਤੇ ਜ਼ਿਲ੍ਹਿਆਂ ਲਈ ਓਰੇਂਜ ਅਲਰਟ ਜਾਰੀ, ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਹਵਾਵਾਂ ਚੱਲਣ ਦੀ ਸੰਭਾਵਨਾ



ਮੌਜੂਦਾ ਪੰਜਾਬ ਭਵਿੱਖਬਾਣੀ:29/08/2023 05:48:2.  ਮੌਸਮ ਵਿਭਾਗ ਵੱਲੋਂ ਜਾਰੀ ਪ੍ਰੈਸ ਬਿਆਨ ਅਨੁਸਾਰ ਅੱਜ 29 ਅਗਸਤ ਨੂੰ ਸੰਗਰੂਰ , ਬਰਨਾਲਾ, ਪਟਿਆਲਾ, ਅੰਮ੍ਰਿਤਸਰ, ਵਿੱਚ ਦਰਮਿਆਨੀ ਮੀਂਹ ਦੀ ਸੰਭਾਵਨਾ ਹੈ


28/08/2023 07:49

ਮੌਜੂਦਾ ਪੰਜਾਬ ਭਵਿੱਖਬਾਣੀ:28/08/2023 07:49:2. ਲੁਧਿਆਣਾ, ਮੋਗਾ, ਫਿਰੋਜ਼ਪੁਰ, ਜਲੰਧਰ, ਤਰਨ ਤਾਰਨ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ, ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ।



ਮੌਜੂਦਾ ਪੰਜਾਬ ਭਵਿੱਖਬਾਣੀ:28/08/2023 06:16:2. 

ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਜਾਰੀ ਪ੍ਰੈਸ ਰਿਲੀਜ਼ ਅਨੁਸਾਰ ਅਗਲੇ 2-3 ਘੰਟਿਆਂ ਦੌਰਾਨ ਤਰਨ ਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਪਠਾਨਕੋਟ, ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ। 


Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends