ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ) ਪੁਰਾਣੀ ਪੈਨਸ਼ਨ ਬਹਾਲੀ ਲਈ 1 ਅਕਤੂਬਰ ਨੂੰ ਦਿੱਲੀ ਹੋ ਰਹੀ ਭਾਰਤ ਪੱਧਰੀ ਰੈਲੀ ਚ' ਸੀਪੀਐਫਈਯੂ ਪੰਜਾਬ ਦੇ ਝੰਡੇ ਹੇਠ ਦਿੱਲੀ ਰੈਲੀ ਵਿੱਚ ਸ਼ਮੂਲੀਅਤ ਕਰੇਗੀ - ਪਨੂੰ , ਲਹੌਰੀਆ

 ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ) ਪੁਰਾਣੀ ਪੈਨਸ਼ਨ ਬਹਾਲੀ ਲਈ 1 ਅਕਤੂਬਰ ਨੂੰ ਦਿੱਲੀ ਹੋ ਰਹੀ ਭਾਰਤ ਪੱਧਰੀ ਰੈਲੀ ਚ' ਸੀਪੀਐਫਈਯੂ ਪੰਜਾਬ ਦੇ ਝੰਡੇ ਹੇਠ ਦਿੱਲੀ ਰੈਲੀ ਵਿੱਚ ਸ਼ਮੂਲੀਅਤ ਕਰੇਗੀ - ਪਨੂੰ , ਲਹੌਰੀਆ



ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪਨੂੰ , ਦਲਜੀਤ ਸਿੰਘ ਲਹੌਰੀਆ ਤੇ ਸੂਬਾਈ ਆਗੂਆਂ ਨੇ ਕਿਹਾ ਕਿ ਪੁਾਰਣੀ ਪੈਨਸ਼ਨ ਮੁਲਾਜਮਾਂ ਤੇ ਅਧਿਆਪਕਾਂ ਦਾ ਹੱਕ ਹੈ ।ਇਸਦੀ ਪ੍ਰਾਪਤੀ ਤੱਕ ਪੁਰਜੋਰ ਅਵਾਜ ਬੁਲੰਦ ਰੱਖਕੇ ਸੰਘਰਸ਼ ਜਾਰੀ ਰਹੇਗਾ । ਭਾਰਤ ਸਰਕਾਰ ਤੇ ਪੰਜਾਬ ਸਰਕਾਰ ਕੋਲੋ ਪੁਰਾਣੀ ਪੈਨਸ਼ਨ ਤੁਰੰਤ ਬਹਾਲੀ ਲਈ ਹੋ ਰਹੇ ਸੰਘਰਸ਼ ਤਹਿਤ 1 ਅਕਤੂਬਰ ਦਿੱਲੀ ਵੱਡੀ ਗਿਣਤੀ ਚ ਸ਼ਮੂਲੀਅਤ ਕੀਤੀ ਜਾਵੇਗੀ । ਈਟੀਯੂ ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਸੀਪੀਐਫਈਯੂ ਵੱਲੋਂ ਲੋਕਤੰਤਰੀ ਢੰਗ ਨਾਲ ਆਪਣੇ ਹੱਕਾਂ ਲਈ ਲੜਾਈ ਲੜ ਰਹੇ ਸੰਘਰਸ਼ੀਲ ਆਗੂਆਂ ਨੂੰ ਡੰਡੇ ਨਾਲ ਦਬਾਉਣ ਦੀ ਬਜਾਏ ਸਰਕਾਰ ਨੂੰ ਮੁਲਾਜਮਾਂ ਦੀ ਅਹਿਮ ਤੇ ਜਾਇਜ ਮੰਗ ਪੁਰਾਣੀ ਪੈਨਸ਼ਨ ਬਹਾਲੀ ਪਹਿਲ ਦੇ ਅਧਾਰ ਤੇ ਹੱਲ ਕਰਨੀ ਚਾਹੀਦੀ ਹੈ । 

ਈਟੀਯੂ (ਰਜਿ) ਵੱਲੋ ਸੂਬਾ ਆਗੂ ਤੇ ਜਿਲਾ ਪ੍ਰਧਾਨਾਂ ਦੀ ਦਿੱਲੀ ਜਾਣ ਲਈ ਤਿਆਰੀ ਡਿਊਟੀਆਾਂ ਲਗਾਈਆ ਗਈਆਂ। ਅੱਜ ਬਿਆਨ ਜਾਰੀ ਕਰਨ ਵਾਲਿਆ ਚ' ਹਰਜਿੰਦਰ ਪਾਲ ਸਿੰਘ ਪੰਨੂੰ , ਨਰੇਸ਼ ਪਨਿਆੜ , ਹਰਜਿੰਦਰ ਹਾਂਡਾ , ਸਤਵੀਰ ਸਿੰਘ ਰੌਣੀ , ਹਰਕ੍ਰਿਸ਼ਨ ਮੋਹਾਲੀ , ਦਲਜੀਤ ਸਿੰਘ ਲਹੌਰੀਆ , ਗੁਰਿੰਦਰ ਸਿੰਘ ਘੁੱਕੇਵਾਲੀ , ਬੀ ਕੇ ਮਹਿਮੀ , ਸਰਬਜੀਤ ਸਿੰਘ ਖਡੂਰ ਸਾਹਿਬ, ਨਿਰਭੈ ਸਿਂਘ ਮਾਲੋਵਾਲ , ਸੋਹਣ ਸਿੰਘ ਮੋਗਾ ,ਰਵੀ ਵਾਹੀ , ਅੰਮ੍ਰਿਤਪਾਲ ਸਿੰਘ ਸੇਖੋਂ, ਲਖਵਿੰਦਰ ਸਿੰਘ ਸੇਖੋ , ਹਰਜਿੰਦਰ ਸਿੰਘ ਚੋਹਾਨ ਜਤਿੰਦਰਪਾਲ ਸਿੰਘ ਰੰਧਾਵਾ ਦੀਦਾਰ ਸਿੰਘ ਪਟਿਆਲਾ ਤਰਸੇਮ ਲਾਲ ਜਲੰਧਰ, ਸਤਬੀਰ ਸਿੰਘ ਬੋਪਾਰਾਏ, ਅਸ਼ੋਕ ਸਰਾਰੀ ਸੁਖਦੇਵ ਸਿੰਘ ਬੈਨੀਪਾਲ ਕਰਨੈਲ ਸਿੰਘ ਸਾਂਧਰਾ ਹਰਪ੍ਰੀਤ ਪਰਮਾਰ ਮਲਕੀਤ ਸਿੰਘ ਕਾਹਨੂੰਵਾਨ , ਰਣਜੀਤ ਸਿੰਘ ਮੱਲਾ, ਪਰਮਜੀਤ ਸਿੰਘ ਬੁੱਢੀਪਿੰਡ, ਮਨਜੀਤ ਸਿੰਘ ਕਠਾਣਾ, ਦਿਲਬਾਗ ਸਿੰਘ ਬੌਡੇ,ਜਗਨਂਦਨ ਸਿਂਘ ਫਾਜਿਲਕਾ ਰਿਸ਼ੀ ਕੁਮਾਰ ਜਲੰਧਰ,ਰਵੀ ਕਾਂਤ ਪਠਾਨਕੋਟ ਮਨਿਂਦਰ ਸਿੰਘ ਤਰਨਤਾਰਨ, ਸੁਰਿੰਦਰ ਸਿਂਘ ਬਾਠ, ਕੁੱਲਵੀਰ ਸਿੰਘ ਗਿੱਲ , ਹਰਜੀਤ ਸਿੰਘ ਸਿੱਧੂ, ਲਾਲ ਸਿੰਘ ਡਕਾਲਾ, ਚਰਨਜੀਤ ਸਿੰਘ ਫਿਰੋਜ਼ਪੁਰ, ਮਨੋਜ ਘਈ ਅਵਤਾਰ ਸਿੰਘ ਭਲਵਾਨ, ਅਵਤਾਰ ਸਿੰਘ ਮਾਨ , ਗੁਰਵਿੰਦਰ ਸਿੰਘ ਬੱਬੂ ਤਰਨਤਾਰਨ, ਲਖਵਿੰਦਰ ਸਿੰਘ ਕੈਰੇ ਹੁਸ਼ਿਆਰਪੁਰ, ਤਲਵਿੰਦਰ ਸਿੰਘ ਸੈਦਪੁਰ ਰੋਪੜ, ਹੈਰੀ ਮਲੋਟ ਬਲਕਰਨ ਸਿੰਘ ਮੋਗਾ, ਗੁਰਪ੍ਰੀਤ ਸਿੰਘ ਢਿੱਲੋ , ਮਨਜੀਤ ਸਿੰਘ ਬੌਬੀ,ਜਸਵੰਤ ਸਿੰਘ ਸ਼ੇਖੜਾ,, ਸੁਰਿੰਦਰ ਕੁਮਾਰ ਮੋਗਾ, ਪ੍ਰੀਤ ਭਗਵਾਨ ਸਿੰਘ ਫਰੀਦਕੋਟ, ਨਵਦੀਪ ਸਿੰਘ ਅੰਮ੍ਰਿਤਸਰ, ਸੁਖਵਿੰਦਰ ਸਿੰਘ ਧਾਮੀ, ਅਸ਼ਵਨੀ ਫੱਜੂਪੁਰ,, ਜਤਿੰਦਰ ਪੰਡਿਤ ਚਮਕੌਰ ਸਾਹਿਬ, ਸੁਰਜੀਤ ਸਮਰਾਟ, ਜਤਿੰਦਰ ਜੋਤੀ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ.) ਸ਼ਾਮਿਲ ਸਨ।

Share post to friends:

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends