710 ਪਟਵਾਰੀਆਂ ਨੂੰ ਨਿਯੁਕਤੀ ਪੱਤਰ, 8 ਸਤੰਬਰ ਨੂੰ - ਮੁੱਖ ਮੰਤਰੀ

 710 ਪਟਵਾਰੀਆਂ ਨੂੰ ਨਿਯੁਕਤੀ ਪੱਤਰ, 8 ਸਤੰਬਰ ਨੂੰ ਦਿਤੇ ਜਾਣਗੇ- ਮੁੱਖ ਮੰਤਰੀ 

ਚੰਡੀਗੜ੍ਹ, 6 ਸਤੰਬਰ 2023 

 710 ਪਟਵਾਰੀਆਂ ਨੂੰ ਨਿਯੁਕਤੀ ਪੱਤਰ, 8 ਸਤੰਬਰ ਨੂੰ ਦਿਤੇ ਜਾਣਗੇ ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਂਝੀ ਕੀਤੀ ਗਈ।



 ਉਨ੍ਹਾਂ ਕਿਹਾ 

ਇੱਕ ਖੁਸ਼ਖ਼ਬਰੀ ਤੁਹਾਡੇ ਨਾਲ ਸਾਂਝੀ ਕਰ ਰਿਹਾ ਹਾਂ...

8 ਸਤੰਬਰ ਨੂੰ ਅਸੀਂ ਇੱਕ ਵੱਡਾ ਨਿਯੁਕਤੀ ਪੱਤਰ ਵੰਡ ਸਮਾਗਮ ਰੱਖਿਆ ਹੈ ਜਿਸ ਵਿੱਚ 710 ਨਵ-ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣੇ ਨੇ...ਪਟਵਾਰੀਆਂ ਦੀਆਂ ਨਵੀਆਂ ਅਸਾਮੀਆਂ ਦੇ ਇਸ਼ਤਿਹਾਰ ਵੀ ਜਲਦ ਜਾਰੀ ਹੋਣਗੇ...ਉਮੀਦ ਹੈ ਕਿ ਨਵੇਂ ਹੱਥਾਂ ਚ ਨਵੀਆਂ ਕਲਮਾਂ ਇੱਕ ਨਵੇਂ ਭ੍ਰਿਸ਼ਟਾਚਾਰ-ਮੁਕਤ ਸਮਾਜ ਦੀ ਸਿਰਜਣਾ ਕਰਨਗੀਆਂ..ਲੋਕਾਂ ਦੀ ਖੱਜਲ ਖੁਆਰੀ ਨਹੀਂ ਹੋਣ ਦਿੱਤੀ ਜਾਵੇਗੀ..

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends