HOLIDAY ALERT: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਤੇ ਛੁੱਟੀ ਦਾ ਐਲਾਨ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ 22 ਸਤੰਬਰ ਨੂੰ ਸਬ ਡਵੀਜ਼ਨ ਬਟਾਲਾ ਵਿਖੇ ਲੋਕਲ ਛੁੱਟੀ ਹੋਵੇਗੀ 

ਬਟਾਲਾ, 17 ਸਤੰਬਰ (pbjobsoftoday) ਡਾ.ਹਿਮਾਂਸ਼ੂ ਅਗਰਵਾਲ , ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ 22 ਸਤੰਬਰ 2023, ਦਿਨ ਸ਼ੁੱਕਰਵਾਰ ਨੂੰ ਸਬ ਡਵੀਜ਼ਨ ਬਟਾਲਾ ਵਿਖੇ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਸਰਕਾਰੀ ਦਫਤਰਾਂ ਅਤੇ ਗੈਰ ਸਰਕਾਰੀ ਦਫਤਰਾਂ, ਵਿੱਦਿਅਕ ਸੰਸਥਾਵਾਂ ਵਿੱਚ ਲੋਕਲ ਛੁੱਟੀ ਘੋਸ਼ਿਤ ਕੀਤੀ( read here) ਗਈ ਹੈ।


Also read: HOLIDAY ON 19 SEPTEMBER READ NOTIFICATION HERE

ਇਸ ਦਿਨ ਬੈਂਕ ਪਹਿਲਾਂ ਵਾਂਗ ਖੁੱਲ੍ਹੇ ਰਹਿਣਗੇ ਅਤੇ ਬੋਰਡ /ਯੂਨੀਵਰਸਿਟੀ ਵਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰਾਂ ਹੀ ਹੋਣਗੀਆਂ।

MOHALLA CLINIC BHRTI PUNJAB 2023: APPLY HERE

-------------------

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends