ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦੀ ਅਧਿਆਪਿਕਾ ਦਾ ਜਾਤੀ ਸਰਟੀਫਿਕੇਟ ਰੱਦ

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦੀ ਅਧਿਆਪਿਕਾ ਦਾ ਜਾਤੀ ਸਰਟੀਫਿਕੇਟ ਰੱਦ 

ਚੰਡੀਗੜ੍ਹ, 18 ਸਤੰਬਰ 2023

 ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੋਨੀਆ ਮਲਹੋਤਰਾ ਈ.ਟੀ.ਟੀ ਅਧਿਆਪਕਾ ਸਰਕਾਰੀ ਪ੍ਰਾਇਮਰੀ ਸਕੂਲ ਜਵਾਲਾਪੁਰ ਬਲਾਕ ਭੁਨਰਹੇੜੀ-1 ਜ਼ਿਲ੍ਹਾ ਪਟਿਆਲਾ, ਦਾ ਜਾਅਲੀ ਪੱਛੜੀ ਸ਼੍ਰੇਣੀ ਸਰਟੀਫਿਕੇਟ ਪੰਜਾਬ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕੀਤਾ ਗਿਆ ਹੈ।



Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends