ਮੁੱਖ ਸਕੱਤਰ ਅਨੁਰਾਗ ਵਰਮਾ ਦੇ ਪਿਤਾ ਦਾ ਦਿਹਾਂਤ, ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ

ਮੁੱਖ ਸਕੱਤਰ ਅਨੁਰਾਗ ਵਰਮਾ ਦੇ ਪਿਤਾ ਦਾ ਦਿਹਾਂਤ, ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ 

ਚੰਡੀਗੜ੍ਹ, 19 ਸਤੰਬਰ 2023

ਮੁੱਖ ਸਕੱਤਰ ਅਨੁਰਾਗ ਵਰਮਾ ਦੇ ਪਿਤਾ ਦੇ ਦਿਹਾਂਤ ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ 

"ਪੰਜਾਬ ਸਰਕਾਰ ‘ਚ ਮੇਰੇ ਮੁੱਖ ਸਕੱਤਰ ਵਜੋਂ ਸੇਵਾ ਨਿਭਾ ਰਹੇ ਅਨੁਰਾਗ ਵਰਮਾ ਜੀ ਦੇ ਸਤਿਕਾਰਯੋਗ ਪਿਤਾ ਜੀ ਪ੍ਰੋਫੈਸਰ ਬੀ.ਸੀ ਵਰਮਾ ਜੀ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਬੇਹੱਦ ਦੁੱਖ ਹੋਇਆ..ਦੁਖਦ ਘੜੀ ‘ਚ ਪਰਿਵਾਰ ਦੇ ਨਾਲ ਹਾਂ…ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਵਿੱਛੜੀ ਰੂਹ ਨੂੰ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਸਮੇਤ ਸਨੇਹੀਆਂ ਨੂੰ ਭਾਣਾ ਮੰਨਣ ਦਾ ਹੌਂਸਲਾ ਹਿੰਮਤ ਬਖ਼ਸ਼ਣ…ਪੂਰੇ ਵਰਮਾ ਪਰਿਵਾਰ ਨਾਲ ਦਿਲੋਂ ਹਮਦਰਦੀ…ਵਾਹਿਗੁਰੂ ਵਾਹਿਗੁਰੂ."




💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends