ਅਨੰਤਨਾਗ ਵਿਖੇ ਅੱਤਵਾਦੀ ਹਮਲਾ: ਪੰਜਾਬ ਦਾ ਫੌਜੀ ਜਵਾਨ ਸ਼ਹੀਦ,

ਅਨੰਤਨਾਗ ਵਿਖੇ ਅੱਤਵਾਦੀ ਹਮਲਾ: ਪੰਜਾਬ ਦਾ ਫੌਜੀ ਜਵਾਨ ਸ਼ਹੀਦ, 

ਚੰਡੀਗੜ੍ਹ, 19 ਸਤੰਬਰ 2023 

ਅਨੰਤਨਾਗ ਵਿਖੇ ਅੱਤਵਾਦੀ ਹਮਲਾ ਦੌਰਾਨ ਪੰਜਾਬ ਦੇ ਫੌਜੀ ਜਵਾਨ ਸ਼ਹੀਦ  ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 



ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ  "ਅਨੰਤਨਾਗ ਅੱਤਵਾਦੀ ਹਮਲੇ ‘ਚ ਲਾਪਤਾ ਫੌਜੀ ਜਵਾਨ ਦੇ ਸ਼ਹੀਦ ਹੋਣ ਦੀ ਦੁਖਦ ਸੂਚਨਾ ਮਿਲੀ…ਸਮਾਣਾ ਹਲਕੇ ਦਾ ਰਹਿਣ ਵਾਲਾ ਸ਼ਹੀਦ ਪ੍ਰਦੀਪ ਸਿੰਘ ਪਿਛਲੇ ਕਾਫੀ ਦਿਨਾਂ ਤੋਂ ਲਾਪਤਾ ਸੀ…ਸ਼ਹੀਦ ਜਵਾਨ ਦੇ ਦੇਸ਼ ਖ਼ਾਤਰ ਹੌਂਸਲੇ ਤੇ ਜਜ਼ਬੇ ਨੂੰ ਦਿਲੋਂ ਸਲਾਮ ਕਰਦਾ ਹਾਂ…ਨਾਲ ਹੀ ਪਰਿਵਾਰ ਨਾਲ ਦਿਲੋਂ ਹਮਦਰਦੀ…ਔਖੇ ਸਮੇਂ ਪੰਜਾਬ ਸਰਕਾਰ ਪਰਿਵਾਰ ਦੇ ਨਾਲ ਹੈ…ਹਰ ਸੰਭਵ ਸਹਾਇਤਾ ਪਰਿਵਾਰ ਨੂੰ ਦਿੱਤੀ ਜਾਵੇਗੀ…"

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends