FAKE CAST CERTIFICATE: ਜਿਨ੍ਹਾਂ ਵਿਅਕਤੀਆਂ ਦੇ ਸਰਟੀਫਿਕੇਟ ਰੱਦ ਕੀਤੇ ਗਏ, ਉਨ੍ਹਾਂ ਵਿਰੁੱਧ ਕਾਰਵਾਈ ਦੇ ਹੁਕਮ

FAKE CAST CERTIFICATE: ਜਿਨ੍ਹਾਂ ਵਿਅਕਤੀਆਂ ਦੇ ਸਰਟੀਫਿਕੇਟ ਰੱਦ ਕੀਤੇ ਗਏ, ਉਨ੍ਹਾਂ ਵਿਰੁੱਧ ਕਾਰਵਾਈ ਦੇ ਹੁਕਮ 

ਚੰਡੀਗੜ੍ਹ, 19 ਸਤੰਬਰ 2023

 ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਪੰਜਾਬ ਰਾਜ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਹੈ ਕਿ ਜਿਨ੍ਹਾਂ ਵਿਅਕਤੀਆਂ ਦੇ ਅਨੁਸੂਚਿਤ ਜਾਤੀ ਸਬੰਧੀ ਸਰਟੀਫਿਕੇਟ ਰੱਦ ਕੀਤੇ ਗਏ ਹਨ ਉਨ੍ਹਾਂ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਈ ਜਾਵੇ।


💐🌿Follow us for latest updates 👇👇👇

Featured post

Punjab School Summer Holidays Soon : ਪੰਜਾਬ ਦੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਜਲਦ

Punjab School Summer Vacations 2026: ਪੰਜਾਬ ਦੇ ਸਕੂਲਾਂ ਵਿੱਚ ਜਲਦ ਹੋ ਸਕਦੀਆਂ ਨੇ ਗਰਮੀ ਦੀਆਂ ਛੁੱਟੀਆਂ ਪੰਜਾਬ ਸਕੂਲ ਸਿੱਖ...

RECENT UPDATES

Trends