FAKE CERTIFICATE: ਸਥਾਨਕ ਸਰਕਾਰਾਂ ਵਿਭਾਗ ਵੱਲੋਂ ਮੁਲਾਜ਼ਮਾਂ ਦੇ ਡੁਪਲੀਕੇਟ ਸਰਟੀਫਿਕੇਟਾਂ ਦੀ ਪੜਤਾਲ ਕਰਨ ਦੇ ਹੁਕਮ

 ਡਾਇਰੈਕਟੋਰੇਟ, ਸਥਾਨਕ ਸਰਕਾਰ ਵਿਭਾਗ, ਪੰਜਾਬ  ਵੱਲੋਂ ਸਮੂਹ ਕਮਿਸ਼ਨਰ, ਨਗਰ ਨਿਗਮਾਂ, ਸਮੂਹ ਕਾਰਜ ਸਾਧਕ ਅਫਸਰ, ਨਗਰ ਕੌਂਸਲਾਂ/ ਨਗਰ ਪੰਚਾਇਤਾ/ਨਗਰ ਸੁਧਾਰ ਟਰੱਸਟਾਂ ਨੂੰ ਪੱਤਰ ਜਾਰੀ ਕਰ ਡੁਪਲੀਕੇਟ ਸਰਟੀਫਿਕੇਟ ਦੇ ਅਧਾਰ ਤੇ ਨੌਕਰੀ ਕਰ ਰਹੇ ਮੁਲਾਜ਼ਮਾਂ ਦੀ ਪੜਤਾਲ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।




💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends