HOLIDAY ON TOMORROW: ਪੰਜਾਬ ਸਰਕਾਰ ਵੱਲੋਂ ਕੱਲ੍ਹ ਦੀ ਛੁੱਟੀ ਘੋਸ਼ਿਤ

HOLIDAY ON 16 SEPTEMBER: ਪੰਜਾਬ ਸਰਕਾਰ ਵੱਲੋਂ ਕੱਲ੍ਹ ਦੀ ਛੁੱਟੀ ਘੋਸ਼ਿਤ 

ਚੰਡੀਗੜ੍ਹ,15 ਸਤੰਬਰ 2023 ( Pbjobsoftoday) 

"ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ” ਦੇ ਦਿਹਾੜੇ ਨੂੰ ਮਨਾਉਣ ਦੇ ਅਵਸਰ ਤੇ ਮਿਤੀ 16-09-2023 (ਸ਼ਨੀਵਾਰ) ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ  ਗਈ ਹੈ। ਇਸ ਸਬੰਧੀ ਪ੍ਰਮੁੱਖ ਸਕੱਤਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਪੜ੍ਹੋ 



💐🌿Follow us for latest updates 👇👇👇

Featured post

Pay Anomaly: ਸਿੱਖਿਆ ਵਿਭਾਗ ਅਧਿਆਪਕਾਂ ਦੇ ਪੇਅ ਅਨਾਮਲੀ ਦੇ ਕੇਸਾਂ ਨੂੰ ਹੱਲ ਕਰਨ ਸਬੰਧੀ ਗਾਈਡਲਾਈਨਜ਼ ਜਾਰੀ

News Report: Punjab Education Department Order Punjab Education Department Directs DEOs to Immediately Resolve ETT Pay Anomaly ...

RECENT UPDATES

Trends