Holiday on 23rd September: 23 ਸਤੰਬਰ ਨੂੰ ਇਸ ਜ਼ਿਲੇ ਵਿੱਚ ਛੁੱਟੀ ਦਾ ਐਲਾਨ

 Holiday on 23rd September: 23 ਸਤੰਬਰ ਨੂੰ ਇਸ ਜ਼ਿਲੇ ਵਿੱਚ ਛੁੱਟੀ ਦਾ ਐਲਾਨ 

ਫਰੀਦਕੋਟ, 23 ਸਤੰਬਰ 2023( PBJOBSOFTODAY)


ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ-2023 ਦੇ ਮੌਕੇ ਤੇ ਮਿਤੀ 23-09-2023 (ਸ਼ਨੀਵਾਰ) ਨੂੰ ਜਿਲ੍ਹਾ ਫਰੀਦਕੋਟ ਵਿੱਚ ਸਮੂਹ ਸਰਕਾਰੀ ਦਫ਼ਤਰਾਂ ਅਤੇ ਸਿੱਖਿਆ ਸੰਸਥਾਵਾਂ ਆਦਿ ਵਿੱਚ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਹ ਹੁਕਮ ਡਿਪਟੀ ਕਮਿਸ਼ਨਰ ਜ਼ਿਲਾ ਫਰੀਦਕੋਟ ਵੱਲੋਂ ਜਾਰੀ ਕੀਤੇ ਗਏ ਹਨ। 



Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends