HOLIDAY TOMORROW: 19 ਸਤੰਬਰ ਨੂੰ ਇਸ ਸਰਕਾਰੀ ਕਾਲਜ ਵਿਖੇ ਛੁੱਟੀ ਦਾ ਹੁਕਮ

HOLIDAY TOMORROW: 19 ਸਤੰਬਰ ਨੂੰ ਸਰਕਾਰੀ ਕਾਲਜ ਵਿਖੇ ਛੁੱਟੀ ਦਾ ਹੁਕਮ 

ਮਾਲੇਰਕੋਟਲਾ, 18 ਸਤੰਬਰ 2023

ਪ੍ਰਿੰਸੀਪਲ ਸਰਕਾਰੀ ਕਾਲਜ, ਮਾਲੇਰਕੋਟਲਾ ਵੱਲੋਂ ਕਾਲਜ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਕੱਲ ਮਿਤੀ 19-09-2023 ਨੂੰ ਸੰਵਤਸਰੀ ਦਿਵਸ ਦੇ ਮੌਕੇ ਕਾਲਜ ਵਿੱਚ ਰਾਖਵੀਂ ਛੁੱਟੀ ਰਹੇਗੀ।ਪ੍ਰਿੰਸੀਪਲ 'ਸਰਕਾਰੀ ਕਾਲਜ, ਮਾਲੇਰਕੋਟਲਾ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ। Pb.jobsoftoday.in 



Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

27 ਜੁਲਾਈ ਦਾ ਰਾਸ਼ੀਫਲ: ਤੁਹਾਡੇ ਲਈ ਕੀ ਹੈ ਖਾਸ?

  27 ਜੁਲਾਈ ਦਾ ਰਾਸ਼ੀਫਲ: ਤੁਹਾਡੇ ਲਈ ਕੀ ਹੈ ਖਾਸ? ਆਓ, ਦੇਖੀਏ 27 ਜੁਲਾਈ ਨੂੰ ਤੁਹਾਡੀ ਰਾਸ਼ੀ ਲਈ ਕੀ ਕੁਝ ਖਾਸ ਹੈ: ਮੇਖ (ਮਾਰਚ 21 - ਅਪ੍ਰੈਲ 19) ਆਪਣੀਆਂ ਭਾਵਨਾਵਾਂ ...

RECENT UPDATES

Trends