National Teacher award 2023:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕੌਮੀ ਐਵਾਰਡ ਲਈ ਚੁਣੇ ਗਏ ਅੰਮ੍ਰਿਤਪਾਲ ਸਿੰਘ ਨੂੰ ਦਿੱਤੀ ਵਧਾਈ

 ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕੌਮੀ ਐਵਾਰਡ ਲਈ ਚੁਣੇ ਗਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਪਾਰ ਪੱਖੋਵਾਲ (ਜ਼ਿਲਾ ਲੁਧਿਆਣਾ) ਦੇ ਅੰਮ੍ਰਿਤਪਾਲ ਸਿੰਘ ਨੂੰ ਵਧਾਈ ਦਿੱਤੀ ਹੈ।

 

ਆਪਣੇ ਵਧਾਈ ਸੰਦੇਸ਼ ਵਿੱਚ ਸ. ਬੈਂਸ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲ ਦੇ ਅਧਿਆਪਕ ਦੀ ਚੋਣ ਨਾਲ ਸੂਬੇ ਦਾ ਮਾਣ ਵਧਿਆ ਹੈ। 



ਦੱਸਣਯੋਗ ਹੈ ਕਿ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਵੱਲੋਂ ਸਾਲ 2023 ਵਿੱਚ ਅਧਿਆਪਕ ਦਿਵਸ ਮੌਕੇ 5 ਸਤੰਬਰ ਨੂੰ ਦਿੱਤੇ ਜਾਣ ਵਾਲੇ ਰਾਸ਼ਟਰੀ ਅਧਿਆਪਕ ਪੁਰਸਕਾਰਾਂ ਦੀ ਸੂਚੀ ਵਿਚ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਪੈਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਪਾਰ ਪੱਖੋਵਾਲ ਦੇ ਅੰਮ੍ਰਿਤਪਾਲ ਸਿੰਘ ਦੀ ਚੋਣ ਹੋਈ ਹੈ। 

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends