RAIN ALERT PUNJAB: ਅੱਜ 6 ਜ਼ਿਲਿਆਂ ਵਿੱਚ ਪਵੇਗਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
ਮੌਜੂਦਾ ਪੰਜਾਬ ਭਵਿੱਖਬਾਣੀ:19/09/2023 11:39:2. ਜਲੰਧਰ, ਕਪੂਰਥਲਾ, ਤਰਨ ਤਾਰਨ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ.
ਮੌਜੂਦਾ ਪੰਜਾਬ ਭਵਿੱਖਬਾਣੀ:19/09/2023 05:43:1. ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਜਾਰੀ ਪ੍ਰੈਸ ਰਿਲੀਜ਼ ਅਨੁਸਾਰ ਅੱਜ 19 ਸਤੰਬਰ ਨੂੰ ਪਟਿਆਲਾ, ਮੋਹਾਲੀ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਵਿੱਚ ਹਲਕਾ ਮੀਂਹ ਦੀ ਸੰਭਾਵਨਾ ਹੈ।