SEPTEMBER EXAM 2023: ਅਧਿਆਪਕਾਂ ਦੀਆਂ ਛੁੱਟੀਆਂ ਤੇ ਲੱਗੀ ਪਾਬੰਦੀ

 ਸਿੱਖਿਆ ਵਿਭਾਗ ਦੇ ਟੀਚਿੰਗ ਅਮਲੇ ਦੀ ਚਾਈਲਡ ਕੇਅਰ ਲੀਵ ਮੰਨਜੂਰ ਕਰਨ ਸਬੰਧੀ ਨਵੇਂ ਹੁਕਮ ਜਾਰੀ ਕੀਤੇ ਗਏ ਹਨ।

ਚੰਡੀਗੜ੍ਹ, 8 ਸਤੰਬਰ 2023

ਵਿਦਿਆਰਥੀਆਂ ਦੀਆਂ ਟਰਮ ਪ੍ਰੀਖਿਆਵਾਂ ਮਿਤੀ 11.09.2023 ਤੋਂ ਸ਼ੁਰੂ ਹੋ ਰਹੀਆਂ ਹਨ। ਇਸ ਸਮੇਂ ਦੌਰਾਨ ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਪੜ੍ਹਾਈ ਤੇ ਖਾਸ ਧਿਆਨ ਦੇਣ ਦੀ ਲੋੜ ਹੈ। Pbjobsoftoday 

ਇਸ ਲਈ  ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਵੱਲੋਂ ਕਿਸੇ ਵੀ ਅਧਿਆਪਕ ਦੀ ਸਤੰਬਰ ਮਹੀਨੇ ਦੌਰਾਨ ਚਾਈਲਡ ਕੇਅਰ ਲੀਵ ਉਸਦੇ ਆਪਣੇ ਬੱਚੇ ਦੀਆਂ ਪ੍ਰੀਖਿਆਵਾਂ ਦੇ ਮੰਤਵ ਲਈ  ਡਾਇਰੈਕਟੋਰੇਟ ਆਫ ਸਕੂਲ ਐਜੂਕੇਸ਼ਨ (ਸੈਕੰਡਰੀ), ਪੰਜਾਬ ਦਫਤਰ ਨੂੰ ਨਾ ਭੇਜਣ ਦੇ ਹੁਕਮ ਜਾਰੀ ਕੀਤੇ ਗਏ ਹਨ। 


ਸਤੰਬਰ ਮਹੀਨੇ ਦੌਰਾਨ ਕੇਵਲ ਨਾ ਟਾਲਣਯੋਗ ਹਾਲਾਤਾਂ ਵਿੱਚ ਹੀ ਚਾਇਲਡ ਕੇਅਰ ਲੀਵ ਮੁੱਖ ਦਫਤਰ ਨੂੰ ਭੇਜਣ ਦੇ ਹੁਕਮ ਜਾਰੀ ਕੀਤੇ ਗਏ ਹਨ। 






💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends