Teacher's day : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਹਰੇਕ ਅਧਿਆਪਕ ਨੂੰ ਭੇਜਿਆ ਇਹ ਖ਼ੱਤ, ਇਸ ਲਿੰਕ ਰਾਹੀਂ ਕਰੋ ਡਾਊਨਲੋਡ

 Teacher's day : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਹਰੇਕ ਅਧਿਆਪਕ ਨੂੰ ਖ਼ਤਮ, ਇਸ ਲਿੰਕ ਰਾਹੀਂ ਕਰੋ ਡਾਊਨਲੋਡ 



ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਰੇਕ ਅਧਿਆਪਕ ਨੂੰ ਖ਼ਤ ਭੇਜਿਆ । ਸਿੱਖਿਆ ਮੰਤਰੀ ਨੇ ਕਿਹਾ" ਸਾਡੇ ਜੀਵਨ ਨੂੰ ਅਧਿਆਪਕ ਸਭ ਤੋਂ ਵੱਧ ਪ੍ਰਭਾਵਿਤ ਕਰਦਾ ਹੈ।ਅੱਜ ਅਧਿਆਪਕ ਦਿਵਸ ਦੇ ਮੌਕੇ 'ਤੇ ਬਤੌਰ ਸਿੱਖਿਆ ਮੰਤਰੀ ਮੇਰੇ ਵੱਲੋਂ ਇਹ ਖ਼ੱਤ ਪੰਜਾਬ ਦੇ ਹਰ ਅਧਿਆਪਕ ਨੂੰ ਭੇਜਿਆ ਗਿਆ ਹੈ।ਇਸ ਖ਼ੱਤ ਰਾਹੀਂ ਮੈਂ ਅਧਿਆਪਕਾਂ ਦੇ ਕੰਮ ਨੂੰ ਸਿਜਦਾ ਕਰਦਾ ਹਾਂ।

ਅਧਿਆਪਕ ਦਿਵਸ ਦੀਆਂ ਮੁਬਾਰਕਾਂ 💐"

DOWNLOAD SPECIAL LETTER BY EDUCATION MINISTER HERE

HOW TO DOWNLOAD:

1. Click on the link

2. Enter epunjab I'd , password, date of birth

3. Enter submit

4. Click on message from hon'ble education minister 


PSEB SEPTEMBER SAMPLE PAPER DOWNLOAD HERE 


💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends