ਅਗਨੀਵੀਰ ਅੰਮ੍ਰਿਤਪਾਲ ਸਿੰਘ ਦੀ ਸ਼ਹਾਦਤ ਦਾ ਪੰਜਾਬ ਸਰਕਾਰ ਕਰੇਗੀ 1 ਕਰੋੜ ਰੁਪਏ ਨਾਲ ਸਨਮਾਨ - ਮੁੱਖ ਮੰਤਰੀ

 ਅਗਨੀਵੀਰ ਅੰਮ੍ਰਿਤਪਾਲ ਸਿੰਘ ਦਾ ਸਨਮਾਨ ਕਰੇਗੀ ਪੰਜਾਬ ਸਰਕਾਰ, 1 ਕਰੋੜ ਰੁਪਏ ਸਨਮਾਨ ਰਾਸ਼ੀ ਪਰਿਵਾਰ ਨੂੰ 

ਚੰਡੀਗੜ੍ਹ, 14 ਅਕਤੂਬਰ 2023 

ਅਗਨੀਵੀਰ ਅੰਮ੍ਰਿਤਪਾਲ ਸਿੰਘ ਦਾ ਸਨਮਾਨ  ਪੰਜਾਬ ਸਰਕਾਰ ਕਰੇਗੀ ਅਤੇ 1 ਕਰੋੜ ਰੁਪਏ ਸਨਮਾਨ ਰਾਸ਼ੀ ਪਰਿਵਾਰ ਨੂੰ  ਦਿਤੀ ਜਾਵੇਗੀ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਂਝੀ ਕੀਤੀ।‌ਉਨਾਂ ਕਿਹਾ "ਸ਼ਹੀਦ ਅੰਮ੍ਰਿਤਪਾਲ ਸਿੰਘ ਜੀ ਦੀ ਸ਼ਹੀਦੀ ਬਾਰੇ ਫੌਜ ਦੀ ਨੀਤੀ ਜੋ ਵੀ ਹੋਵੇ ਪਰ ਪੰਜਾਬ ਸਰਕਾਰ ਦੀ ਨੀਤੀ ਓਹੀ ਰਹੇਗੀ ਜੋ ਹਰੇਕ ਸ਼ਹੀਦ ਲਈ ਹੁੰਦੀ ਹੈ..ਸ਼ਹੀਦ ਅੰਮ੍ਰਿਤਪਾਲ ਸਿੰਘ ਦੇਸ਼ ਦਾ ਸ਼ਹੀਦ ਹੈ..1 ਕਰੋੜ ਰੁਪਏ ਸਨਮਾਨ ਰਾਸ਼ੀ ਪੰਜਾਬ ਸਰਕਾਰ ਵਲੋਂ ਪਰਿਵਾਰ ਨੂੰ ਦਿੱਤੀ ਜਾਵੇਗੀ..ਕੇਂਦਰ ਸਰਕਾਰ ਕੋਲ ਸਖ਼ਤ ਇਤਰਾਜ਼ ਵੀ ਉਠਾਇਆ ਜਾਵੇਗਾ.."



💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends