ਏਸ਼ੀਅਨ ਗੇਮਜ਼ ਵਿੱਚ ਪੰਜਾਬ ਦਾ ਬਿਹਤਰ ਪ੍ਰਦਰਸ਼ਨ ਜਾਰੀ, ਅੱਜ ਜਿੱਤੇ 2 ਮੈਡਲ

 ਏਸ਼ੀਅਨ ਗੇਮਜ਼ ਵਿੱਚ ਪੰਜਾਬ ਦਾ ਬਿਹਤਰ ਪ੍ਰਦਰਸ਼ਨ ਜਾਰੀ, ਅੱਜ ਜਿੱਤੇ 2 ਮੈਡਲ 

ਏਸ਼ੀਅਨ ਗੇਮਜ਼ ਵਿੱਚ ਪੰਜਾਬ ਦਾ ਬਿਹਤਰ ਪ੍ਰਦਰਸ਼ਨ ਜਾਰੀ ਹੈ । ਏਸ਼ੀਅਨ ਖੇਡਾਂ ਵਿੱਚ ਅੱਜ ਪੰਜਾਬ ਦੇ ਖਿਡਾਰੀਆਂ ਵਲੋਂ 2 ਮੈਡਲ ਜਿੱਤੇ ਹਨ।

ਪੰਜਾਬ ਦੇ ਪੁੱਤਰ ਤੇਜਿੰਦਰ ਪਾਲ ਸਿੰਘ ਤੂਰ ਨੇ ਸ਼ਾਟਪੁੱਟ ਵਿੱਚ ਸੋਨੇ ਅਤੇ ਪੰਜਾਬ ਦੀ ਧੀ ਹਰਮਿਲਨ ਬੈਂਸ ਨੇ 1500 ਮੀਟਰ ਦੌੜ ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ। 

ਭਗਵੰਤ ਸਿੰਘ ਮਾਨ ਮੁੱਖ ਮੰਤਰੀ, ਪੰਜਾਬ ਅਤੇ ਗੁਰਮੀਤ ਸਿੰਘ ਮੀਤ ਹੇਅਰ ਕੈਬਨਿਟ ਮੰਤਰੀ, ਪੰਜਾਬ ਵੱਲੋਂ ਇਹਨਾਂ ਖਿਡਾਰੀਆਂ ਨੂੰ ਵਧਾਈ ਦਿੱਤੀ।





Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends