24 ਅਕਤੂਬਰ ਨੂੰ ਦੁਸਹਿਰੇ ਵਾਲੇ ਦਿਨ ਸਵੇਰੇ 9 ਵਜੇ ਤੋਂ 2 ਵਜੇ ਤੱਕ ਖੁੱਲ੍ਹਣਗੇ ਸੇਵਾ ਕੇਂਦਰ-ਡਿਪਟੀ ਕਮਿਸ਼ਨਰ

 24 ਅਕਤੂਬਰ ਨੂੰ ਦੁਸਹਿਰੇ ਵਾਲੇ ਦਿਨ ਸਵੇਰੇ 9 ਵਜੇ ਤੋਂ 2 ਵਜੇ ਤੱਕ ਖੁੱਲ੍ਹਣਗੇ ਸੇਵਾ ਕੇਂਦਰ-ਡਿਪਟੀ ਕਮਿਸ਼ਨਰ

ਫਿਰੋਜ਼ਪੁਰ, 23 ਅਕਤੂਬਰ 2023

    ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ 24 ਅਕਤੂਬਰ ਨੂੰ ਦੁਸਹਿਰੇ ਮੌਕੇ ਜ਼ਿਲ੍ਹੇ ਦੇ ਸਾਰੇ 26 ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਕਾਰਜਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਕੰਮ ਲਈ ਆਉਣ ਵਾਲੇ ਨਾਗਰਿਕ 24 ਅਕਤੂਬਰ ਨੂੰ ਦੁਪਹਿਰ 2 ਵਜੇ ਤੋਂ ਪਹਿਲਾਂ ਹੀ ਕੰਮ ਲਈ ਆਉਣ।


ਉਨ੍ਹਾਂ ਦੱਸਿਆ ਕਿ 24 ਅਕਤੂਬਰ ਤੋਂ ਇਲਾਵਾ ਹੋਰ ਦਿਨਾਂ ਵਿੱਚ ਸੇਵਾ ਕੇਂਦਰਾ ਦਾ ਸਮਾਂ ਪਹਿਲਾ ਵਾਂਗ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੀ ਰਹੇਗਾ।

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends