ਐਲੀਮੈਂਟਰੀ ਟੀਚਰਜ ਯੂਨੀਅਨ (ਰਜਿ) ਪੰਜਾਬ ਵੱਲੋਂ ਐਲੀਮੈਂਟਰੀ ਅਧਿਆਪਕ ਪੰਜਾਬ ਭਰ ਚੋਂ ਵੱਡੀ ਗਿਣਤੀ ਚ' 2 ਨਵੰਬਰ ਨੂੰ ਪੁਰਾਣੀ ਪੈਨਸ਼ਨ ਬਹਾਲੀ ਲਈ ਸੀਪੀਐਫਈਯੂ ਦੇ ਸੰਗਰੂਰ ਝੰਡਾ ਮਾਰਚ ਚ' ਸ਼ਮੂਲੀਅਤ ਕਰਨਗੇ - ਪਨੂੰ , ਲਹੌਰੀਆ

 ਐਲੀਮੈਂਟਰੀ ਟੀਚਰਜ ਯੂਨੀਅਨ (ਰਜਿ) ਪੰਜਾਬ ਵੱਲੋਂ ਐਲੀਮੈਂਟਰੀ ਅਧਿਆਪਕ ਪੰਜਾਬ ਭਰ ਚੋਂ ਵੱਡੀ ਗਿਣਤੀ ਚ' 2 ਨਵੰਬਰ ਨੂੰ ਪੁਰਾਣੀ ਪੈਨਸ਼ਨ ਬਹਾਲੀ ਲਈ ਸੀਪੀਐਫਈਯੂ ਦੇ ਸੰਗਰੂਰ ਝੰਡਾ ਮਾਰਚ ਚ' ਸ਼ਮੂਲੀਅਤ ਕਰਨਗੇ - ਪਨੂੰ , ਲਹੌਰੀਆ

           ਈਟੀਯੂ ਪੰਜਾਬ (ਰਜਿ.) ਦੇ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪਨੂੰ ਤੇ ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਹੌਰੀਆ ਨੇ ਦੱਸਿਆ ਕਿ ਪੁਰਾਣੀ ਪੈਨਸ਼ਨ ਸਾਡਾ ਹੱਕ ਹੈ , ਪ੍ਰਾਪਤੀ ਤੱਕ ਸੰਘਰਸ਼ ਜਾਰੀ ਰਹੇਗਾ *


ਉਹਨਾਂ ਕਿਹਾ ਚੱਲੋ ਸਾਰੇ , ਲੜੋ ਸਾਰੇ ।ਲਹੌਰੀਆ ਨੇ ਕਿਹਾ ਆਉ ਸਾਥੀਉ 2 ਨਵੰਬਰ ਨੂੰ ਸੀਪੀਐਫ ਇੰਪਲਾਈਜ ਯੂਨੀਅਨ ਪੰਜਾਬ ਦੀ ਅਗਵਾਈ ਚ' ਹੋ ਰਹੇ ਝੰਡਾ ਮਾਰਚ ਚ ਸੰਗਰੂਰ ਚੱਲੀਏ ।

 ਇਸ ਮੌਕੇ ਹਰਜਿੰਦਰ ਪਾਲ ਸਿੰਘ ਪੰਨੂੰ ,ਨਰੇਸ਼ ਪਨਿਆੜ ,ਹਰਜਿੰਦਰ ਹਾਂਡਾ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਮੋਹਾਲੀ , ਦਲਜੀਤ ਸਿੰਘ ਲਹੌਰੀਆ , ਗੁਰਿੰਦਰ ਸਿੰਘ ਘੁੱਕੇਵਾਲੀ , ਬੀ ਕੇ ਮਹਿਮੀ ਸਰਬਜੀਤ ਸਿੰਘ ਖਡੂਰ ਸਾਹਿਬ, ਨੀਰਜ ਅਗਰਵਾਲ , ਨਿਰਭੈ ਸਿਂਘ ਮਾਲੋਵਾਲ, ਸੋਹਣ ਸਿੰਘ ਮੋਗਾ,ਰਵੀ ਵਾਹੀ, ਅੰਮ੍ਰਿਤਪਾਲ ਸਿੰਘ ਸੇਖੋਂ, ਹਰਜਿੰਦਰ ਸਿੰਘ ਚੋਹਾਨ, ਜਤਿੰਦਰਪਾਲ ਸਿੰਘ ਰੰਧਾਵਾ ਦੀਦਾਰ ਸਿੰਘ ਪਟਿਆਲਾ, ਤਰਸੇਮ ਲਾਲ ਜਲੰਧਰ, ਲਖਵਿੰਦਰ ਸਿੰਘ ਸੇਖੋ ਸਤਬੀਰ ਸਿੰਘ ਬੋਪਾਰਾਏ, ਅਸ਼ੋਕ ਸਰਾਰੀ , ਸੁਖਦੇਵ ਸਿੰਘ ਬੈਨੀਪਾਲ ,, ਕਰਨੈਲ ਸਿੰਘ ਸਾਂਧਰਾ, ਹਰਪ੍ਰੀਤ ਪਰਮਾਰ, ਮਲਕੀਤ ਸਿੰਘ ਕਾਹਨੂੰਵਾਨ , ਰਣਜੀਤ ਸਿੰਘ ਮੱਲਾ, ਪਰਮਜੀਤ ਸਿੰਘ ਬੁੱਢੀਪਿੰਡ, ਮਨਜੀਤ ਸਿੰਘ ਕਠਾਣਾ, ਦਿਲਬਾਗ ਸਿੰਘ ਬੌਡੇ, , ਜਗਨਂਦਨ ਸਿਂਘ ਫਾਜਿਲਕਾ,ਰਵੀ ਕਾਂਤ ਪਠਾਨਕੋਟ ਰਿਸ਼ੀ ਕੁਮਾਰ ਜਲੰਧਰ ਮਨਿਂਦਰ ਸਿੰਘ ਤਰਨਤਾਰਨ, ਸੁਰਿੰਦਰ ਸਿਂਘ ਬਾਠ, ਕੁੱਲਵੀਰ ਸਿੰਘ ਗਿੱਲ , ਹਰਜੀਤ ਸਿੰਘ ਸਿੱਧੂ, ਲਾਲ ਸਿੰਘ ਡਕਾਲਾ, ਚਰਨਜੀਤ ਸਿੰਘ ਫਿਰੋਜ਼ਪੁਰ, ਮਨੋਜ ਘਈ ਅਵਤਾਰ ਸਿੰਘ ਭਲਵਾਨ, ਅਵਤਾਰ ਸਿੰਘ ਮਾਨ , ਗੁਰਵਿੰਦਰ ਸਿੰਘ ਬੱਬੂ ਤਰਨਤਾਰਨ, ਲਖਵਿੰਦਰ ਸਿੰਘ ਕੈਰੇ ਹੁਸ਼ਿਆਰਪੁਰ, ਅਸ਼ਵਨੀ ਫੱਜੂਪੁਰ ਤਲਵਿੰਦਰ ਸਿੰਘ ਸੈਦਪੁਰ ਰੋਪੜ, ਹੈਰੀ ਮਲੋਟ ਬਲਕਰਨ ਸਿੰਘ ਮੋਗਾ, ਗੁਰਪ੍ਰੀਤ ਸਿੰਘ ਢਿੱਲੋ , ਮਨਜੀਤ ਸਿੰਘ ਬੌਬੀ,ਜਸਵੰਤ ਸਿੰਘ ਸ਼ੇਖੜਾ,, ਸੁਰਿੰਦਰ ਕੁਮਾਰ ਮੋਗਾ, ਪ੍ਰੀਤ ਭਗਵਾਨ ਸਿੰਘ ਫਰੀਦਕੋਟ, ਦਿਲਬਾਗ ਸਿੰਘ ਸੈਣੀ ਜਲੰਧਰ ਨਵਦੀਪ ਸਿੰਘ ਅੰਮ੍ਰਿਤਸਰ, ਸੁਖਵਿੰਦਰ ਸਿੰਘ ਧਾਮੀ, ਜਤਿੰਦਰ ਪੰਡਿਤ ਚਮਕੌਰ ਸਾਹਿਬ, ਸੁਰਜੀਤ ਸਮਰਾਟ, ਜਤਿੰਦਰ ਜੋਤੀ ਤੇ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ.) ਸਮੂਹ ਸਟੇਟ ਕਮੇਟੀ।*

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends