ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਵੱਡੀ ਖੱਬਰ, ਡੀਏ ਅਤੇ ਏਰੀਅਰ .....

ਸਰਕਾਰੀ ਕਰਮਚਾਰੀਆਂ।ਪੈਨਸ਼ਨਰਾਂ ਦੇ ਮਿਤੀ 01.01.2016 ਤੋਂ ਲਾਗੂ 8ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰਨ ਉਪਰੰਤ ਰਿਵਾਇਜ਼ਡ ਪੇਅ ਪੈਨਸ਼ਨ ਦੇ ਬਣਦੇ ਏਰੀਅਰ ਦੀ ਅਦਾਇਗੀ ਕਰਨ ਸਬੰਧੀ  ਮੁੱਖ ਮੰਤਰੀ,  ਪੰਜਾਬ ਵੱਲੋਂ  ਵਿਚਾਰ-ਵਟਾਂਦਰਾ ਕਰਨ ਲਈਮਿਤੀ 23.10.2023 ਨੂੰ 01:30 ਵਜੇ ਮੁੱਖ ਮੰਤਰੀ ਦਫ਼ਤਰ, ਦੂਜੀ ਮੰਜਿਲ, ਪੰਜਾਬ ਸਿਵਲ ਸਕੱਤਰੇਤ-1, ਸੈਕਟਰ-1, ਚੰਡੀਗੜ੍ਹ ਵਿਖੇ ਮੀਟਿੰਗ ਰੱਖੀ ਗਈ ਸੀ।

ਇਸ ਮੀਟਿੰਗ ਵਿੱਚ ਵਿੱਤ ਵਿਭਾਗ ਦੇ ਸਕੱਤਰ, ਉਪ ਸਕੱਤਰ ਅਤੇ ਨਿਜੀ ਸੱਕਤਰ ਨੂੰ ਹਾਜ਼ਰ ਹੋਣ ਲਈ ਬੁਲਾਇਆ ਗਿਆ ਸ਼ੀ ।


ਇਸ ਮੀਟਿੰਗ ਵਿੱਚ ਕਈ ਫੈਸਲਾ ਕੀਤਾ ਗਿਆ ਹੈ, ਇਸ ਦੀ ਜਾਣਕਾਰੀ ਹਾਲੇ ਤੱਕ ਉਪਲਬਧ ਨਹੀਂ ਹੈ। ਜਲਦੀ ਹੀ ਇਸ ਸਬੰਧੀ ਅਪਡੇਟ ਜਾਰੀ ਕੀਤੀ ਜਾਵੇਗੀ।





💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends