AG PUNJAB RESIGNED : ਐਡਵੋਕੇਟ ਜਨਰਲ ਵਿਨੋਦ ਘਈ ਦਾ ਅਸਤੀਫ਼ਾ, ਪੰਜਾਬ ਸਰਕਾਰ ਨੇ ਸਦੀ ਮੰਤਰੀ ਮੰਡਲ ਦੀ ਮੀਟਿੰਗ

 ਚੰਡੀਗੜ੍ਹ, 5 ਅਕਤੂਬਰ 2023 :ਇਸ ਸਮੇਂ ਦੀ ਵੱਡੀ ਖੱਬਰ ਸਾਹਮਣੇ ਆਈ ਹੈ। ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।



ਇਸ ਦੌਰਾਨ ਅੱਜ ਸਵੇਰੇ 10.00 ਵਜੇ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਹੋ ਰਹੀ ਹੈ ਜਿਸ ਵਿੱਚ ਨਵੇਂ ਏਜੀ ਦੇ ਨਾਂ ਨੂੰ ਪ੍ਰਵਾਨਗੀ ਦਿੱਤੇ ਜਾਣ ਦੀ ਸੰਭਾਵਨਾ ਹੈ। ਭਰੋਸੇਯੋਗ ਸੂਤਰਾਂ ਨੇ ਦੱਸਿਆ ਕਿ ਮੰਤਰੀ ਮੰਡਲ ਐਸਵਾਈਐਲ ਮੁੱਦੇ ਅਤੇ ਇਸ ਮੁੱਦੇ 'ਤੇ ਵਿਸ਼ੇਸ਼ ਸੈਸ਼ਨ ਬੁਲਾਉਣ ਤੋਂ ਇਲਾਵਾ ਹੋਰ ਸੂਚੀਬੱਧ ਮੁੱਦਿਆਂ 'ਤੇ ਵੀ ਚਰਚਾ ਕਰ ਸਕਦਾ ਹੈ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends