ASSISTANT PROFESSOR SUICIDE CASE:ਸਰਹਿੰਦ ਨਹਿਰ 'ਚੋਂ ਮਹਿਲਾ ਪ੍ਰੋਫੈਸਰ ਦੀ ਲਾਸ਼ ਬਰਾਮਦ

ASSISTANT PROFESSOR SUICIDE CASE:ਸਰਹਿੰਦ ਨਹਿਰ 'ਚੋਂ ਮਹਿਲਾ ਪ੍ਰੋਫੈਸਰ ਦੀ ਲਾਸ਼ ਬਰਾਮਦ 

ਰੂਪਨਗਰ, 23 ਅਕਤੂਬਰ 2023

 ਕੁਝ ਦਿਨ ਪਹਿਲਾਂ ਪੰਜਾਬ ਦੇ ਰੋਪੜ ਵਿੱਚ ਪ੍ਰੋਫੈਸਰ ਬਲਵਿੰਦਰ ਕੌਰ ਦੀ ਖੁਦਕੁਸ਼ੀ ਦਾ ਮਾਮਲਾ ਨਵਾਂ ਮੋੜ ਲੈ ਰਿਹਾ ਹੈ। ਇਸ ਤੋਂ ਪਹਿਲਾਂ ਸੁਸਾਈਡ ਨੋਟ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਨਾਂ ਸਾਹਮਣੇ ਆਇਆ ਸੀ ਅਤੇ ਇੱਕ ਆਡੀਓ ਵੀ ਵਾਇਰਲ ਹੋਈ ਸੀ ਪਰ ਹੁਣ ਇੱਕ ਹੋਰ ਆਡੀਓ ਵਾਇਰਲ ਹੋ ਗਈ ਹੈ। ਜਿਸ ਵਿੱਚ ਉਹ ਆਪਣੇ ਪਤੀ ਨਾਲ ਗਲਬਾਤ ਦੌਰਾਨ ਖੁਦਕੁਸ਼ੀ ਕਰਨ ਦੀ ਗੱਲ ਕਰ ਰਹੀ ਹੈ। ਇਸ ਆਡੀਓ ਦੀ ਪੁਲਿਸ ਨੇ ਪੁਸ਼ਟੀ ਕੀਤੀ ਹੈ।



ਦੂਜੇ ਪਾਸੇ ਪੁਲੀਸ ਨੇ ਪ੍ਰੋਫੈਸਰ ਬਲਵਿੰਦਰ ਦੀ ਲਾਸ਼ ਦੀ ਭਾਲ ਵਿੱਚ ਸਰਹਿੰਦ ਨਹਿਰ ਵਿੱਚ ਤਲਾਸ਼ੀ ਮੁਹਿੰਮ ਚਲਾਈ। ਰੋਪੜ ਤੋਂ 3 ਕਿਲੋਮੀਟਰ ਅੱਗੇ ਸਰਹਿੰਦ ਨਹਿਰ 'ਚੋਂ ਮਹਿਲਾ ਪ੍ਰੋਫੈਸਰ ਦੀ ਲਾਸ਼ ਬਰਾਮਦ ਹੋਈ ਹੈ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends