ਬਿਨਾਂ ਸਿੱਖਿਆ ਬੋਰਡ ਦੀ ਪ੍ਰਵਾਨਗੀ ਤੋਂ ਲੋਨ ਨਹੀਂ ਲੈ ਸਕਣਗੇ ਅਧਿਕਾਰੀ/ ਕਰਮਚਾਰੀ - ਸਕੱਤਰ

ਬਿਨਾਂ ਸਿੱਖਿਆ ਬੋਰਡ ਦੀ ਪ੍ਰਵਾਨਗੀ ਤੋਂ ਲੋਨ ਨਹੀਂ ਲੈ ਸਕਣਗੇ ਅਧਿਕਾਰੀ/ ਕਰਮਚਾਰੀ - ਸਕੱਤਰ 

ਚੰਡੀਗੜ੍ਹ, 19 ਅਕਤੂਬਰ 2023

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਮੂਹ ਅਧਿਕਾਰੀਆਂ/ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਕੋਈ ਵੀ ਅਧਿਕਾਰੀ/ ਕਰਮਚਾਰੀ ਦਫਤਰ ਦੀ ਬਿਨ੍ਹਾਂ ਪ੍ਰਵਾਨਗੀ ਤੋਂ ਕਿਸੇ ਵੀ ਪ੍ਰਾਈਵੇਟ ਬੈਂਕ, ਸਹਿਕਾਰੀ ਬੈਂਕ ਜਾਂ ਲੋਨ ਦੇਣ ਵਾਲੀਆਂ ਹੋਰ ਸੰਸਥਾਵਾਂ ਤੋਂ ਲੋਨ ਨਹੀਂ ਲਵੇਗਾ। PB.JOBSOFTODAY.in 



ਸਿੱਖਿਆ ਬੋਰਡ ਵੱਲੋਂ ਜਾਰੀ ਪੱਤਰ ਕਰ ਕਿਹਾ ਗਿਆ ਹੈ ਕਿ ਜੇਕਰ ਕੋਈ ਅਧਿਕਾਰੀ/ ਕਰਮਚਾਰੀ ਦਫਤਰ ਦੀ ਬਿਨ੍ਹਾਂ ਪ੍ਰਵਾਨਗੀ ਤੋਂ ਕਿਸੇ ਵੀ ਬੈਂਕ ਤੋਂ ਲੋਨ ਲੈਂਦਾ ਹੈ ਅਤੇ ਦਫਤਰ ਦੇ ਧਿਆਨ ਆ ਜਾਂਦਾ ਹੈ ਤਾਂ ਉਸ ਵਿਰੁੱਧ ਵਿਨਿਯਮਾਂ ਅਨੁਸਾਰ ਬਣਦੀ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।



💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends