ਵੱਡੀ ਖੱਬਰ: ਕੰਪਿਊਟਰ ਅਧਿਆਪਕਾਂ ਦੇ ਰੈਗੂਲਰ ਕਰਨ ਸਬੰਧੀ ਪੋਸਟ ਕਰਨਾ ਪਿਆ ਮਹਿੰਗਾ, ਸਿੱਖਿਆ ਮੰਤਰੀ ਨੇ ਕਿਹਾ...

ਵੱਡੀ ਖੱਬਰ: ਕੰਪਿਊਟਰ ਅਧਿਆਪਕਾਂ ਦੇ ਰੈਗੂਲਰ ਕਰਨ ਸਬੰਧੀ ਪੋਸਟ ਕਰਨਾ ਪਿਆ ਮਹਿੰਗਾ, ਸਿੱਖਿਆ ਮੰਤਰੀ ਨੇ ਆਖਿਆ...

ਚੰਡੀਗੜ੍ਹ, 25 ਅਕਤੂਬਰ 2023

ਵਿਰੋਧੀ ਧਿਰ ਦੇ ਆਗੂ ਪਰਗਟ ਸਿੰਘ ਨੇ ਕਿਹਾ "ਸਿੱਖਿਆ ਮੰਤਰੀ Harjot Singh Bains ਨੂੰ ਕੀਤੇ ਵਾਅਦਿਆਂ ਦੀ ਪੂਰਤੀ ਬਾਰੇ ਪੁੱਛਣ ਤੇ ਅਧਿਆਪਕ ਜੱਥੇਬੰਦੀਆਂ ਨੂੰ ਕੋਰਟ ਕੇਸ ਕਰਨ ਤੱਕ ਦੀ ਧਮਕੀ ਦਿੱਤੀ ਜਾਂਦੀ ਰਹੀ ਹੈ।

ਮੁੱਖ ਮੰਤਰੀ Bhagwant Mann ਇਸ ਗੱਲ ਤੋਂ ਅੰਦਾਜ਼ਾ ਲਗਾਓ, ਇੱਕ ਮੰਤਰੀ ਕਿਸ ਤਰ੍ਹਾਂ ਪ੍ਰੋਫ਼ੈਸਰਾਂ ਅਤੇ ਅਧਿਆਪਕਾਂ ਦੀ ਗੱਲ ਸੁਣਦਾ ਹੋਵੇਗਾ, ਕਿਸ ਤਰ੍ਹਾਂ ਮਸਲੇ ਹੱਲ ਕਰਦਾ ਹੋਵੇਗਾ? 

ਚੁਣੇ ਨੁਮਾਇੰਦਿਆਂ ਨੂੰ ਸਵਾਲ ਕਰਨ ਦੀ ਗੱਲ ਕਰਨ ਵਾਲੀ ਆਮ ਆਦਮੀ ਪਾਰਟੀ ਦੇ ਖੁਦ ਦੇ ਮੰਤਰੀ ਲੋਕਾਂ ਨੂੰ ਧਮਕਾ ਰਹੇ ਹਨ!

ਸਪੀਕਰ Kultar Singh Sandhwan ਜੀ, ਗ਼ੌਰ ਕਰੋ। ਕੀ ਮੰਤਰੀ ਜਾਂ ਸਰਕਾਰ ਨੂੰ ਸਵਾਲ ਕਰਨਾ ਕਾਨੂੰਨੀ ਜ਼ੁਰਮ ਹੈ? "

ਸੋਸ਼ਲ ਮੀਡੀਆ ਤੇ ਵਾਇਰਲ ਪੋਸਟ, ਪਰਗਟ ਸਿੰਘ ਵੱਲੋਂ ਸ਼ੇਅਰ ਕੀਤੀ ਗਈ 




💐🌿Follow us for latest updates 👇👇👇

Featured post

Punjab School Holidays announced in January 2026

Punjab Government Office / School Holidays in January 2026 – Complete List Punjab Government Office / School Holidays in...

RECENT UPDATES

Trends