BREAKING NEWS: 5 ਰਾਜਾਂ ਵਿੱਚ ਚੋਣਾਂ ਦਾ ਐਲਾਨ ਅੱਜ


BREAKING NEWS: 5 ਰਾਜਾਂ ਵਿੱਚ ਚੋਣਾਂ ਦਾ ਐਲਾਨ ਅੱਜ 

ਚੰਡੀਗੜ੍ਹ, 9 ਅਕਤੂਬਰ 

 ਚੋਣ ਕਮਿਸ਼ਨ ਅੱਜ ਪੰਜ ਰਾਜਾਂ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਤੇਲੰਗਾਨਾ ਅਤੇ ਮਿਜ਼ੋਰਮ ਵਿੱਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰਨ ਜਾ ਰਿਹਾ ਹੈ। ਪੀਟੀਆਈ ਦੀ ਰਿਪੋਰਟ ਮੁਤਾਬਕ ਚੋਣ ਕਮਿਸ਼ਨ ਅੱਜ ਦੁਪਹਿਰ 12 ਵਜੇ ਪ੍ਰੈਸ ਕਾਨਫਰੰਸ ਕਰੇਗਾ। ਜਿਸ ਵਿੱਚ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਦਾ ਸ਼ਡਿਊਲ ਜਾਰੀ ਕੀਤਾ ਜਾਵੇਗਾ।

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

27 ਜੁਲਾਈ ਦਾ ਰਾਸ਼ੀਫਲ: ਤੁਹਾਡੇ ਲਈ ਕੀ ਹੈ ਖਾਸ?

  27 ਜੁਲਾਈ ਦਾ ਰਾਸ਼ੀਫਲ: ਤੁਹਾਡੇ ਲਈ ਕੀ ਹੈ ਖਾਸ? ਆਓ, ਦੇਖੀਏ 27 ਜੁਲਾਈ ਨੂੰ ਤੁਹਾਡੀ ਰਾਸ਼ੀ ਲਈ ਕੀ ਕੁਝ ਖਾਸ ਹੈ: ਮੇਖ (ਮਾਰਚ 21 - ਅਪ੍ਰੈਲ 19) ਆਪਣੀਆਂ ਭਾਵਨਾਵਾਂ ...

RECENT UPDATES

Trends