BREAKING NEWS: ਪੰਜਾਬ ਸਰਕਾਰ ਦਾ 20-21 ਅਕਤੂਬਰ ਦਾ ਵਿਧਾਨ ਸਭਾ ਸੈਸ਼ਨ ਗੈਰ ਕਾਨੂੰਨੀ, ਰਾਜਪਾਲ ਨੇ ਪੰਜਾਬ ਸਰਕਾਰ ਨੂੰ ਲਿਖਿਆ ਪੱਤਰ

BREAKING NEWS: ਪੰਜਾਬ ਸਰਕਾਰ ਦਾ ਵਿਧਾਨ ਸਭਾ ਸੈਸ਼ਨ ਗੈਰ ਕਾਨੂੰਨੀ, ਰਾਜਪਾਲ ਨੇ ਪੰਜਾਬ ਸਰਕਾਰ ਨੂੰ ਲਿਖਿਆ ਪੱਤਰ 

ਚੰਡੀਗੜ੍ਹ, 13 ਅਕਤੂਬਰ 2023

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵੀ 20-21 ਅਕਤੂਬਰ ਨੂੰ ਹੋਣ ਵਾਲੇ ਵਿਧਾਨ ਸਭਾ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ। ਪੰਜਾਬ ਦੇ ਰਾਜਪਾਲ ਦਫ਼ਤਰ ਦੀ ਤਰਫੋਂ ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਗਿਆ ਹੈ ।
 ਰਾਜਪਾਲ ਬਨਵਾਰੀ ਲਾਲ ਪੁਰੋਹਿਤ ਬਾਰਡਰ ਏਰੀਆ ਦੇ ਪਿੰਡਾਂ ਦਾ ਦੌਰਾ ਕਰ ਰਹੇ ਹਨ ਅਤੇ ਇਹ ਪੱਤਰ ਰਾਜਪਾਲ ਦੇ ਦਫ਼ਤਰ ਵੱਲੋਂ ਜਾਰੀ ਕੀਤਾ ਗਿਆ ਹੈ।




Share post to friends:

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends