BREAKING NEWS: ਸਿੱਖਿਆ ਮੰਤਰੀ ਨੇ ਸਕੂਲ ਆਫ ਐਮੀਨੇਂਸ੍ ਦੇ ਪ੍ਰਿੰਸੀਪਲ ਨੂੰ ਕੀਤਾ ਮੁਅੱਤਲ, ਪੜ੍ਹੋ ਪੂਰੀ ਖ਼ਬਰ

 BREAKING NEWS: ਸਿੱਖਿਆ ਮੰਤਰੀ ਨੇ ਸਕੂਲ ਆਫ ਐਮੀਨੇਂਸ੍ ਦੇ ਪ੍ਰਿੰਸੀਪਲ ਨੂੰ ਕੀਤਾ ਮੁਅੱਤਲ, ਪੜ੍ਹੋ ਪੂਰੀ ਖ਼ਬਰ 


ਚੰਡੀਗੜ੍ਹ, 18 ਅਕਤੂਬਰ 2023 


ਸ੍ਰੀ ਪ੍ਰਦੀਪ ਕੁਮਾਰ ਖਨਗਵਾਲ, ਪ੍ਰਿੰਸੀਪਲ, ਸਕੂਲ ਆਫ ਐਮੀਨੈਂਸ ਸਸਸਸ(ਮੁੰਡੇ), ਜਿਲ੍ਹਾ ਫਾਜ਼ਿਲਕਾ ਨੂੰ ਸੋਸ਼ਲ ਮੀਡੀਆ ਤੇ ਇੱਕ ਬਹੁਤ ਹੀ ਇਤਰਾਜ ਯੋਗ ਸ਼ਬਦਾਵਲੀ ਵਾਲੀ ਆਡੀਓ ਕਲਿੱਪ ਵਾਇਰਲ ਹੋਣ ਕਾਰਨ ਅਤੇ ਵਿਭਾਗ ਦਾ ਅਕਸ ਖਰਾਬ ਕਰਨ ਕਾਰਣ ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਨਿਯਮਾਂਵਲੀ 1970 ਦੇ ਨਿਯਮ 4(1) ਅਨੁਸਾਰ ਸਰਕਾਰੀ ਸੇਵਾ ਤੋਂ ਮੁਅੱਤਲ ਕੀਤਾ ਗਿਆ ਹੈ। ਮੁਅੱਤਲੀ ਦੌਰਾਨ ਉਸ ਦਾ ਹੈੱਡ ਕੁਆਰਟਰ ਦਫਤਰ ਡਾਇਰੈਕਟਰ ਸਕੂਲ ਐਜੂਕੇਸ਼ਨ (ਸੈਕੰਡਰੀ), ਪੰਜਾਬ ਨਿਯੁਕਤ ਕੀਤਾ ਗਿਆ ਹੈ।PB.JOBSOFTODAY.IN

ਮੁਅੱਤਲੀ ਸਮੇਂ ਦੌਰਾਨ ਅਧਿਕਾਰੀ ਨੂੰ ਨਿਯਮਾਂ ਅਨੁਸਾਰ ਗੁਜ਼ਾਰਾ ਭੱਤਾ ਮਿਲਣਯੋਗ ਹੋਵੇਗਾ। ਇਹ ਹੁਕਮ ਸਿੱਖਿਆ ਮੰਤਰੀ  ਦੀ ਪ੍ਰਵਾਨਗੀ ਨਾਲ ਜਾਰੀ ਕੀਤੇ ਗਏ ਹਨ।




💐🌿Follow us for latest updates 👇👇👇

Featured post

Punjab School Summer Holidays Soon : ਪੰਜਾਬ ਦੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਜਲਦ

Punjab School Summer Vacations 2026: ਪੰਜਾਬ ਦੇ ਸਕੂਲਾਂ ਵਿੱਚ ਜਲਦ ਹੋ ਸਕਦੀਆਂ ਨੇ ਗਰਮੀ ਦੀਆਂ ਛੁੱਟੀਆਂ ਪੰਜਾਬ ਸਕੂਲ ਸਿੱਖ...

RECENT UPDATES

Trends