ELECTION SCHEDULE 5 STATES: 5 ਸੂਬਿਆਂ ਵਿੱਚ ਚੋਣਾਂ ਦਾ ਐਲਾਨ, ਨਤੀਜੇ 3 ਨਵੰਬਰ ਨੂੰ

ELECTION SCHEDULE 5 STATES: 5 ਸੂਬਿਆਂ ਵਿੱਚ ਚੋਣਾਂ ਦਾ ਐਲਾਨ, ਨਤੀਜੇ 3 ਨਵੰਬਰ ਨੂੰ 




ਚੋਣ ਕਮਿਸ਼ਨ ਨੇ ਸੋਮਵਾਰ ਨੂੰ ਮੱਧ ਪ੍ਰਦੇਸ਼, ਰਾਜਸਥਾਨ, ਛੱਤੀਸਗੜ੍ਹ, ਤੇਲੰਗਾਨਾ ਅਤੇ ਮਿਜ਼ੋਰਮ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। 


ਇਨ੍ਹਾਂ ਰਾਜਾਂ ਵਿੱਚ ਚੋਣ ਪ੍ਰਕਿਰਿਆ 27 ਦਿਨਾਂ ਤੱਕ ਚੱਲੇਗੀ। ਮਿਜ਼ੋਰਮ ਵਿੱਚ ਸਭ ਤੋਂ ਪਹਿਲਾਂ 7 ਨਵੰਬਰ ਨੂੰ ਵੋਟਿੰਗ ਹੋਵੇਗੀ। ਇਸ ਤੋਂ ਬਾਅਦ ਮੱਧ ਪ੍ਰਦੇਸ਼ 'ਚ 17 ਨਵੰਬਰ ਨੂੰ ਵੋਟਿੰਗ ਹੋਵੇਗੀ। ਛੱਤੀਸਗੜ੍ਹ ਵਿੱਚ 7 ਨਵੰਬਰ ਅਤੇ 17 ਨਵੰਬਰ ਨੂੰ ਦੋ ਪੜਾਵਾਂ ਵਿੱਚ ਵੋਟਾਂ ਪੈਣਗੀਆਂ। ਇਸ ਤੋਂ ਬਾਅਦ 23 ਨਵੰਬਰ ਨੂੰ ਰਾਜਸਥਾਨ ਅਤੇ 30 ਨਵੰਬਰ ਨੂੰ ਤੇਲੰਗਾਨਾ ਵਿੱਚ ਵੋਟਾਂ ਪੈਣਗੀਆਂ। 3 ਦਸੰਬਰ ਨੂੰ ਸਾਰੇ 5 ਰਾਜਾਂ ਵਿੱਚ ਇੱਕੋ ਸਮੇਂ ਨਤੀਜੇ ਆਉਣਗੇ। Pbjobsoftoday 

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends