HOLIDAY ALERT : ਡਿਪਟੀ ਕਮਿਸ਼ਨਰ ਵੱਲੋਂ 2 ਸਕੂਲਾਂ ਵਿੱਚ 2 ਦਿਨਾਂ ਦੀ ਛੁੱਟੀ ਦਾ ਐਲਾਨ

 HOLIDAY ALERT : ਡਿਪਟੀ ਕਮਿਸ਼ਨਰ ਵੱਲੋਂ 2 ਸਕੂਲਾਂ ਵਿੱਚ 2 ਦਿਨਾਂ ਦੀ ਛੁੱਟੀ ਦਾ ਐਲਾਨ 

ਬਠਿੰਡਾ, 19 ਅਕਤੂਬਰ 2023

ਡਿਪਟੀ ਕਮਿਸ਼ਨਰ  ਬਠਿੰਡਾ ਵੱਲੋਂ ਉਪ ਮੰਡਲ ਮੈਜਿਸਟਰੇਟ ਮੌੜ ਅਧੀਨ ਪੈਂਦੇ ਪਿੰਡ ਮਾਈਸਰਖ਼ਾਨਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਪ੍ਰਾਇਮਰੀ ਸਕੂਲ ਮੇਨ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਮਾਈਸਰਖ਼ਾਨਾ ਵਿੱਚ 19 ਅਤੇ 20 ਅਕਤੂਬਰ 2023 ਨੂੰ ਦੋ ਦਿਨਾਂ ਦੀ  ਛੁੱਟੀ ਦਾ ਐਲਾਨ ਕੀਤਾ ਗਿਆ ਹੈ।


ALSO READ: 

ਪੰਜਾਬ ਸਰਕਾਰ ਵੱਲੋਂ ਇਸ ਦਿਨ ਛੁੱਟੀ ਦਾ ਐਲਾਨ, ਸਕੂਲ ਕਾਲਜ ਬੰਦ 

ਪਿੰਡ ਮਾਈਸਰਖ਼ਾਨਾ ਵਿੱਚ ਹਰੇਕ ਸਾਲ ਦੋ ਦਿਨਾਂ ਦਾ  ਮੇਲਾ ਲੱਗਦਾ ਹੈ ਅਤੇ ਮੇਲੇ ਦੌਰਾਨ ਲੱਖਾਂ ਸ਼ਰਧਾਲੂ ਪਹੁੰਚਦੇ ਹਨ। ਜਿਸ ਕਰਕੇ ਕਸਬੇ ਵਿੱਚ ਬਹੁਤ ਭੀੜ ਹੋ ਜਾਂਦੀ ਹੈ। ਮੇਲੇ ਦੌਰਾਨ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਲਈ ਮੌੜ ਉਪ ਮੰਡਲ ਮਜਿਸਟਰੇਟ ਅਧੀਨ ਆਉਂਦੇ ਪਿੰਡ ਦੇ 3 ਸਕੂਲਾਂ ਵਿੱਚ 2 ਦਿਨਾਂ ਛੁਟੀ ਦਾ ਐਲਾਨ ਕੀਤਾ ਗਿਆ ਹੈ।

ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਖੱਬਰ, ਸਰਕਾਰ ਨੇ ਕੀਤਾ ਵੱਡਾ ਐਲਾਨ 

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends