HOLIDAY ALERT : ਸੋਮਵਾਰ ਨੂੰ ਸਕੂਲਾਂ , ਕਾਲਜਾਂ ਅਤੇ ਦਫਤਰਾਂ ਵਿੱਚ ਹੋਵੇਗੀ ਛੁੱਟੀ, ਪੰਜਾਬ ਸਰਕਾਰ ਵੱਲੋਂ ਅਧਿਸੂਚਨਾ ਜਾਰੀ

HOLIDAY ALERT : ਇਸ ਜ਼ਿਲੇ ਵਿੱਚ 30 ਅਕਤੂਬਰ ਦੀ ਛੁੱਟੀ, ਪੰਜਾਬ ਸਰਕਾਰ ਵੱਲੋਂ ਅਧਿਸੂਚਨਾ ਜਾਰੀ

ਚੰਡੀਗੜ੍ਹ, 25 ਅਕਤੂਬਰ 2023

ਪੰਜਾਬ ਸਰਕਾਰ ਵੱਲੋਂ ਅਧਿਸੂਚਨਾ ਜਾਰੀ ਕਰ "ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ" ਦੇ ਪ੍ਰਕਾਸ਼ ਗੁਰਪੁਰਬ ਦਿਹਾੜੇ ਨੂੰ ਮਨਾਉਣ ਦੇ ਅਵਸਰ ਤੇ ਮਿਤੀ 30-10-2023 (ਸੋਮਵਾਰ) ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ।



Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

TEACHER TRANSFER 2024 MERIT POINTS CALCULATOR

TEACHER TRANSFER 2024 MERIT POINTS CALCULATOR ( fill your details) Merit Points Calculator Merit Point...

RECENT UPDATES

Trends