HOLIDAY ALERT : ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ,

HOLIDAY DECLARED IN PUNJAB: ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ 

ਪੰਜਾਬ ਸਰਕਾਰ ਨੇ 16 ਨਵੰਬਰ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਇਕ ਨੋਟੀਫਿਕੇਸ਼ਨ ਜਾਰੀ ਕਰਦਿਆਂ ਪੰਜਾਬ ਸਰਕਾਰ ਨੇ ਕਿਹਾ ਹੈ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ 16-11-2023 (ਵੀਰਵਾਰ) ਨੂੰ ਪੰਜਾਬ ਵਿਚ ਸਰਕਾਰੀ ਛੁੱਟੀ ਐਲਾਨੀ ਗਈ ਹੈ । 



 ਜਿਸ ਕਾਰਨ 16 ਨਵੰਬਰ ਨੂੰ ਸਰਕਾਰੀ ਦਫ਼ਤਰਾਂ, ਬੋਰਡਾਂ ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 


ETT ADMISSION 2023: ਈਟੀਟੀ ਕਰਨ ਵਾਲੇ ਉਮੀਦਵਾਰਾਂ ਲਈ ਖੁਸ਼ਖਬਰੀ ਪਾਲਿਸੀ ਗਾਈਡਲਾਈਨਜ਼ ਜਾਰੀ 


ਦੱਸ ਦੇਈਏ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ 16 ਨਵੰਬਰ ਨੂੰ ਮਨਾਇਆ ਜਾਵੇਗਾ, ਜਿਸ ਕਾਰਨ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। READ OFFICIAL LETTER HERE

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends