HOLIDAY DECLARED: ਇਸ ਮਹੀਨੇ ਇੱਕ ਹੋਰ ਛੁੱਟੀ ਦਾ ਐਲਾਨ, ਸਕੂਲ ਕਾਲਜ ਬੰਦ

HOLIDAY DECLARED IN PUNJAB: ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ 


ਪੰਜਾਬ ਦੇ ਸਰਕਾਰੀ ਸਕੂਲਾਂ ਅਤੇ ਦਫਤਰਾਂ ਵਿੱਚ ਇਸ ਮਹੀਨੇ ਵਿੱਚ ਇੱਕ ਵਾਧੂ ਛੁੱਟੀ ਹੋਵੇਗੀ। ਸਰਕਾਰ ਨੇ 16 ਨਵੰਬਰ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਇਕ ਨੋਟੀਫਿਕੇਸ਼ਨ ਜਾਰੀ ਕਰਦਿਆਂ ਪੰਜਾਬ ਸਰਕਾਰ ਨੇ ਕਿਹਾ ਹੈ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ 16-11-2023 (ਵੀਰਵਾਰ) ਨੂੰ ਪੰਜਾਬ ਵਿਚ ਸਰਕਾਰੀ ਛੁੱਟੀ ਐਲਾਨੀ ਗਈ ਹੈ । 



 ਜਿਸ ਕਾਰਨ 16 ਨਵੰਬਰ ਨੂੰ ਸਰਕਾਰੀ ਦਫ਼ਤਰਾਂ, ਬੋਰਡਾਂ ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 

PSEB BIG CHANGE: ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਲਈ ਵੱਡਾ ਬਦਲਾਅ, ਹੁਣ ਪ੍ਰੀਖਿਆਵਾਂ ਵਿੱਚ ਪਾਸ ਹੋਣਾ ਹੋਇਆ ਔਖਾ 

ਦੱਸ ਦੇਈਏ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ 16 ਨਵੰਬਰ ਨੂੰ ਮਨਾਇਆ ਜਾਵੇਗਾ, ਜਿਸ ਕਾਰਨ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। READ OFFICIAL LETTER HERE

PSEB BOARD EXAM 2024 UPDATES 


PSEB BOARD EXAM 2024 DATESHEET: 10ਵੀਂ ਦੀਆਂ ਬੋਰਡ ਪ੍ਰੀਖਿਆਰਥੀਆਂ 1 ਮਾਰਚ ਤੋਂ 12 ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 12 ਫਰਵਰੀ ਤੋਂ 

PSEB RESULT FORMULA 2023-24: ਬੋਰਡ ਪ੍ਰੀਖਿਆ ਵਿੱਚ ਪਾਸ ਹੋਣ ਲਈ ਕੀ ਹੋਵੇਗਾ ਫਾਰਮੂਲਾ, ਪੜ੍ਹੋ ਇਥੇ 


PSEB SYLLABUS PRIMARY CLASSES

PSEB 6TH TO 8TH CLASSES SYLLABUS PDF 

PSEB 9TH- 10TH CLASS SYLLABUS 2023-24 PDF DOWNLOAD HERE

PSEB 11TH CLASS SYLLABUS 2023-24 PDF DOWNLOAD HERE

PSEB 12TH SYLLABUS ALL SUBJECTS 

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends