ਜਦੋਂ ਤੱਕ ਬੋਰਡ ਨੂੰ 5ਵੀਂ ਅਤੇ 8ਵੀਂ ਦੀਆਂ ਪ੍ਰੀਖਿਆਵਾਂ ਦਾ ਬਕਾਇਆ 120 ਕਰੋੜ ਨਹੀਂ ਮਿਲੇਗਾ, ਪੋਰਟਲ ਬੰਦ ਰਹੇਗਾ
ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਪਰਵਿੰਦਰ ਸਿੰਘ ਖੰਗੂੜਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ 5ਵੀਂ ਅਤੇ 8ਵੀਂ ਦੀਆਂ ਪ੍ਰੀਖਿਆਵਾਂ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਦਾ 120 ਕਰੋੜ ਰੁਪਈਆ ਬਕਾਇਆ ਖੜ੍ਹਾ ਹੈ ਜਦੋਂ ਤੱਕ ਉ ਦੀ ਅਦਾਇਗੀ ਨਹੀਂ ਕੀਤੀ ਜਾਂਦੀ, ਪੋਰਟਲ ਨਹੀਂ ਖੁੱਲ੍ਹਣ ਦਿੱਤਾ ਜਾਵੇਗਾ। ਜਿਸ ਬੱਚੇ ਦੀ ਫ਼ੀਸ ਆਵੇਗੀ ਉਸ ਦੀ ਹੀ ਪ੍ਰੀਖਿਆ ਲਈ ਜਾਵੇਗੀ। PB.JOBSOFTODAY.IN
ਲੋਟ ਫ਼ੀਸ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਇਸ ਬਾਰੇ ਪੰਜਾਬ ਸਰਕਾਰ ਜਵਾਬਦੇਹ ਹੈ।