PSEB 5TH 8TH REGISTRATION: ਪੰਜਵੀਂ ਅਤੇ ਅੱਠਵੀਂ ਦੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਸਿੱਖਿਆ ਮੰਤਰੀ ਦਾ ਬਿਆਨ,

PSEB 5TH 8TH REGISTRATION: ਪੰਜਵੀਂ ਅਤੇ ਅੱਠਵੀਂ ਦੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਸਿੱਖਿਆ ਮੰਤਰੀ ਦਾ ਬਿਆਨ, 
ਚੰਡੀਗੜ੍ਹ, 9 ਅਕਤੂਬਰ 2023
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਪੰਜਵੀਂ ਅਤੇ ਅੱਠਵੀਂ ਜਮਾਤਾਂ ਦਾ ਆਨ ਲਾਇਨ ਪੋਰਟਲ ਕਈ ਦਿਨ ਤੋਂ ਬੰਦ ਰਹਿਣ 'ਤੇ ਅਧਿਆਪਕਾਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਹੈ। ਪੰਜਵੀਂ ਅਤੇ ਅੱਠਵੀਂ ਜਮਾਤਾਂ ਦੇ ਰਜਿਸਟ੍ਰੇਸ਼ਨ ਲਈ ਆਖਰੀ ਮਿਤੀ 10 ਅਕਤੂਬਰ ਹੈ, ਪ੍ਰੰਤੂ ਪਿਛਲੇ ਕਈ ਦਿਨਾਂ ਤੋਂ ਪੋਰਟਲ ਬੰਦ ਹੋਣ ਕਾਰਨ ਅਧਿਆਪਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਅਧਿਆਪਕਾਂ ਦਾ ਬਹੁਤਾ ਸਮਾਂ ਰਜਿਸਟ੍ਰੇਸ਼ਨ ਲਈ ਪੋਰਟਲ ਨੂੰ ਵਾਰ ਵਾਰ ਚੈੱਕ ਕਰਨ ਤੇ ਬਰਬਾਦ ਹੋ ਰਿਹਾ ਹੈ। PBJOBSOFTODAY 



ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ "ਪਿਛਲੀ ਸਰਕਾਰ ਨੇ ਸਾਡੇ ਕੋਲ 600 ਕਰੋੜ ਦਾ ਘਾਟਾ ਛੱਡਿਆ, ਜਿਸ ਵਿਚੋਂ 100 ਕਰੋੜ ਇਕੱਲੇ ਬਿੱਲ ਬੁੱਕ ਖਰਚਿਆਂ ਦੇ ਬਕਾਇਆ ਹਨ। ਇਸ ਮੁੱਦੇ 'ਤੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਨਾਲ ਪਹਿਲਾਂ ਹੀ ਦੋ ਮੀਟਿੰਗਾਂ ਹੋ ਚੁੱਕੀਆਂ ਹਨ। ਅਸੀਂ ਇਸ ਮੁੱਦੇ ਨੂੰ ਹੱਲ ਕਰ ਰਹੇ ਹਾਂ ਅਤੇ 10 ਅਕਤੂਬਰ ਦੀ ਰਜਿਸਟ੍ਰੇਸ਼ਨ ਦੀ ਸਮਾਂ ਸੀਮਾ ਵੀ ਵਧਾ ਦਿੱਤੀ ਜਾਵੇਗੀ। " 

HOLIDAY DECLARED BY PUNJAB GOVT: ਪੰਜਾਬ ਸਰਕਾਰ ਵੱਲੋਂ ਇਸ ਦਿਨ ਛੁੱਟੀ ਦਾ ਐਲਾਨ 


 "The previous government left us with a deficit of 600 crore, of which 100 crore alone stands as outstanding against bill book expenditure. Two meetings on the issue have already been held with the CM and Finance Minister. We are resolving the issue and the registration deadline of October 10 will also be extended. 
 

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

HOLIDAY ANNOUNCED: ਪੰਜਾਬ ਸਰਕਾਰ ਨੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਗੁਰਪੂਰਬ ਮੌਕੇ ਸਥਾਨਕ ਛੁੱਟੀ ਦਾ ਐਲਾਨ ਕੀਤਾ

 ਪੰਜਾਬ ਸਰਕਾਰ ਨੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਗੁਰਪੂਰਬ ਮੌਕੇ ਸਥਾਨਕ ਛੁੱਟੀ ਦਾ ਐਲਾਨ ਕੀਤਾ ਅੰਮ੍ਰਿਤਸਰ, 16 ਅਕਤੂਬਰ 2024 ( ਜਾਬਸ ਆਫ ਟੁਡੇ) ਪੰਜਾਬ ਸਰਕਾਰ ਨੇ ਸ਼੍ਰੀ...

RECENT UPDATES

Trends