BIG DECISION FOR PUNJAB GOVT PENSIONERS : ਪੰਜਾਬ ਸਰਕਾਰ ਦਾ ਪੈਨਸ਼ਨਰਾਂ ਲਈ ਵੱਡਾ ਫੈਸਲਾ


PUNJAB GOVERNMENT PENSIONERS HELPLINE 

ਪੈਨਸ਼ਨ ਅਤੇ ਪੈਨਸ਼ਨਰਾਂ ਦੀ ਭਲਾਈ ਵਿਭਾਗ, ਪੰਜਾਬ ਵਿੱਤ ਤੇ ਯੋਜਨਾ ਭਵਨ, ਪਲਾਟ ਨੰਬਰ 2 ਬੀ, 5ਵੀਂ ਮੰਜ਼ਿਲ, ਸੈਕਟਰ 33-ਏ, ਚੰਡੀਗੜ੍ ਵੱਲੋਂ ਪੈਨਸ਼ਨਰਾਂ ਦੀ ਭਲਾਈ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ।



ਪੰਜਾਬ ਸਰਕਾਰ ਦੇ ਸਾਰੇ ਪੈਨਸ਼ਨਰ (ਜੋ ਕਿ ਪੰਜਾਬ ਸਰਕਾਰ ਦੇ ਕਿਸੇ ਵਿਭਾਗ ਤੋਂ ਰਿਟਾਇਰ ਹੋਏ ਹਨ) ਨੂੰ ਸੂਚਿਤ ਕੀਤਾ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਪੈਨਸ਼ਨ ਅਤੇ ਪੈਨਸ਼ਨਰਾਂ ਦੀ  ਭਲਾਈ ਵਿਭਾਗ ਵਿਖੇ ਪੈਨਸ਼ਨਰਾਂ ਦੀਆਂ ਪੈਨਸ਼ਨ ਅਤੇ ਹੋਰ ਪੈਨਸ਼ਨਰੀ ਲਾਭਾਂ ਸਬੰਧੀ ਸ਼ਿਕਾਇਤਾਂ ਦੇ ਲਈ ਟੋਲ ਫਰੀ ਨੰਬਰ, ਵਟਸਐਪ ਨੰਬਰ ਅਤੇ ਈਮੇਲ ਆਈਡੀ ਜਾਰੀ ਕੀਤੀ ਗਈ ਹੈ। 


ਇਸ ਲਈ ਜੇਕਰ ਆਪ ਨੂੰ ਪੈਨਸ਼ਨ ਅਤੇ ਪੈਨਸ਼ਨਰੀ ਲਾਭਾਂ ਸਬੰਧੀ ਕੋਈ ਵੀ ਸਮੱਸਿਆ ਹੈ ਤਾਂ ਆਪ ਆਪਣੀਆਂ ਪ੍ਰਤੀ ਬੇਨਤੀਆਂ ਸ਼ਿਕਾਇਤਾਂ ਕਿਸੇ ਵੀ ਕੰਮ-ਕਾਜ ਵਾਲੇ ਦਿਨ ਸਵੇਰੇ 9.00 ਤੋਂ ਸ਼ਾਮ 5.00 ਵਜੇ ਤੱਕ ਆਪਣੇ ਪੂਰੇ ਵੇਰਵੇ ਸਹਿਤ ਹੇਠ ਲਿਖੇ ਟੋਲ ਫਰੀ ਨੰਬਰ, ਵਟਸਐਪ ਨੰਬਰ ਅਤੇ ਈਮੇਲ 'ਤੇ ਦਰਜ ਕਰਵਾ ਸਕਦੇ ਹੋ।

PUNJAB PENSIONERS TOLL FREE NUMBER 

ਟੋਲ ਫਰੀ ਨੰਬਰ : 1800 180 2148

PUNJAB PENSIONERS HELPLINE  WHATSAPP NUMBER 

ਵਟਸਐਪ ਨੰਬਰ : 7589002148 (Whatsapp Only)

PUNJAB PENSIONERS HELPLINE WHATSAPP NUMBER  

ਈਮੇਲ ਆਈਡੀ pb.jobsoftoday.in : pension.helplesk@punjab.gov.in

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends