PUNJAB MUNICIPAL COUNCIL ELECTION 2023: 15 ਨਵੰਬਰ ਤੋਂ ਪਹਿਲਾਂ ਹੋਣਗੀਆਂ ਨਗਰ ਨਿਗਮ ਚੋਣਾਂ,

PUNJAB MUNICIPAL COUNCIL ELECTION 2023: 15 ਨਵੰਬਰ ਤੋਂ ਪਹਿਲਾਂ ਹੋਣਗੀਆਂ ਨਗਰ ਨਿਗਮ ਚੋਣਾਂ

ਚੰਡੀਗੜ੍ਹ, 12 ਅਕਤੂਬਰ 2023

ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦਾ ਬਿਗਲ ਵਜਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਇਹ ਚੋਣਾਂ ਕਰਵਾਉਣ ਲਈ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਹੈ। ਪੰਜਾਬ ਸਰਕਾਰ ਨੇ ਪੰਜ ਨਗਰ ਨਿਗਮਾਂ ਦੀਆਂ ਚੋਣਾਂ ਕਰਵਾਉਣ ਲਈ ਲਿਖਿਆ ਹੈ। Pb.jobsoftoday.in

 ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਹੁਕਮਾਂ ਤੋਂ ਬਾਅਦ ਪੰਜਾਬ ਸਰਕਾਰ ਇਨ੍ਹਾਂ ਚੋਣਾਂ ਨੂੰ ਲੈ ਕੇ ਹਰਕਤ ਵਿੱਚ ਆ ਗਈ ਹੈ। ਰਾਜਪਾਲ ਪੰਜਾਬ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਸਰਕਾਰ ਨੂੰ ਇਹ ਚੋਣਾਂ 15 ਨਵੰਬਰ ਤੋਂ ਪਹਿਲਾਂ ਕਰਵਾਉਣ ਲਈ ਕਿਹਾ ਹੈ।



💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends