BIG BREAKING:TRANSFER CANCELLED: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਰੱਦ

 SCHOOL OF EMINENCE TRANSFER CANCELLED: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਆਫ ਐਮੀਨੇਂਸ੍ ਸਕੂਲਾਂ ਦੀਆਂ ਬਦਲੀਆਂ ਰੱਦ 



ਚੰਡੀਗੜ੍ਹ, 23 ਅਕਤੂਬਰ (PB.JOBSOFTODAY.IN)

ਡਾਇਰੈਕਟਰ ਸਕੂਲ ਆਫ ਐਜੂਕੇਸ਼ਨ (ਸੈਕੰਡਰੀ) ਦੇ ਹੁਕਮ ਮਿਤੀ 13.10.2023 ਰਾਹੀਂ ਸਕੂਲ ਆਫ ਐਮੀਨੈਂਸ (SOE) ਵਿੱਚ ਕੀਤੇ 162 ਅਧਿਆਪਕਾਂ, ਲੈਕਚਰਾਰਾਂ ਅਤੇ ਕੰਪਿਊਟਰ ਅਧਿਆਪਕਾਂ ਦੀਆਂ ਬਦਲੀਆਂ/ਤੈਨਾਤੀਆਂ ਦੇ ਹੁਕਮ ਚੱਲ ਰਹੇ ਵਿਦਿਆਕ ਸ਼ੈਸ਼ਨ ਦੌਰਾਨ ਬੱਚਿਆ ਦੀ ਪੜ੍ਹਾਈ ਨੂੰ ਮੁੱਖ ਰੱਖਦੇ ਹੋਏ ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤੇ ਹਨ। PB.JOBSOFTODAY.IN 

ਇਹ ਹੁਕਮ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਜਾਰੀ ਕੀਤੇ ਗਏ ਹਨ।





Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends