4161 Master cadre Bharti : ਪੰਜਾਬੀ ਵਿਸੇ਼ ਦੇ ਉਮੀਦਵਾਰਾਂ ਨੂੰ ਸਟੇਸ਼ਨ ਅਲਾਟਮੈਂਟ 12 ਮਾਰਚ ਨੂੰ

11 March 2024




5 ਮਾਰਚ 2024 

ਸਿੱਖਿਆ ਵਿਭਾਗ ਵੱਲੋਂ 4161 ਮਾਸਟਰ ਕਾਡਰ ਭਰਤੀ (ਇਸ਼ਤਿਹਾਰ ਮਿਤੀ 16.12.2021/ 08.01.2022) ਤਹਿਤ ਵੱਖ-ਵੱਖ ਵਿਸ਼ਿਆਂ ਦੇ ਸਿਲੈਕਟ ਹੋਏ ਯੋਗ ਉਮੀਦਵਾਰਾਂ ਨੂੰ ਨਿਯੁੱਕਤੀ ਪੱਤਰ ਜਾਰੀ ਕਰਨ ਉਪਰੰਤ ਸਟੇਸ਼ਨ ਅਲਾਟ ਕੀਤੇ ਗਏ ਸਨ।

ਉਕਤ ਦੀ ਲਗਾਤਾਰਤਾ ਵਿੱਚ ਗਣਿਤ ਅਤੇ ਮਿਊਜਿਕ ਵਿਸ਼ੇ ਦੇ ਨਾਲ ਨੱਥੀ ਸੂਚੀ ਵਿੱਚ ਦਰਜ ਯੋਗ ਉਮੀਦਵਾਰਾਂ ਨੂੰ ਨਿਯੁੱਕਤੀ ਪੱਤਰ/ ਸਟੇਸ਼ਨ ਅਲਾਟਮੈਂਟ ਲਈ ਇਸ ਨੋਟਿਸ ਰਾਹੀਂ ਸੂਚਿਤ ਕੀਤਾ ਗਿਆ ਹੈ ਕਿ ਇਹ ਉਮੀਦਵਾਰ ਮਿਤੀ 07.03.2024 ਨੂੰ ਦਫਤਰ ਡਾਇਰੈਕਟੋਰੇਟ ਆਫ ਸਕੂਲ ਐਜੂਕੇਸ਼ਨ (ਸੈਕੰਡਰੀ) ਪੰਜਾਬ, ਕੰਪਲੈਕਸ ਪੰਜਾਬ ਸਕੂਲ ਸਿੱਖਿਆ ਬੋਰਡ, ਈ-ਬਲਾਕ, ਛੇਵੀਂ ਮੰਜਿਲ, ਕਾਨਫਰੰਸ ਹਾਲ, ਫੇਜ-8, ਮੋਹਾਲੀ (ਐਸ.ਏ.ਐਸ ਨਗਰ), ਪੰਜਾਬ ਵਿਖੇ ਸਵੇਰੇ 10:00 ਵਜੇ ਨਿੱਜੀ ਤੌਰ ਤੇ ਹਾਜਰ ਹੋ ਕੇ ਆਪਣਾ ਨਿਯੁੱਕਤੀ ਪੱਤਰ ਪ੍ਰਾਪਤ ਕਰ ਸਕਦੇ ਹਨ। ਇਹ ਉਮੀਦਵਾਰ ਆਪਣੇ ਨਾਲ ਅਪਲਾਈ ਕਰਨ ਦਾ ਸਬੂਤ, ਸਵੈ-ਘੋਸ਼ਣਾ ਅਤੇ ਆਪਣਾ ਪਹਿਚਾਣ ਪੱਤਰ ਸਮੇਤ 2 ਪਾਸਪੋਰਟ ਸਾਈਜ ਫੋਟੋਆਂ ਲੈ ਕੇ ਉਕਤ ਦਰਸਾਏ ਪਤੇ ਅਤੇ ਸਥਾਨ ਤੇ ਹਾਜਰ ਹੋਣਗੇ। 






20 ਫਰਵਰੀ 2024


ਸਿੱਖਿਆ ਵਿਭਾਗ ਵੱਲੋਂ 4161 ਮਾਸਟਰ ਕਾਡਰ ਭਰਤੀ (ਇਸ਼ਤਿਹਾਰ ਮਿਤੀ 16.12.2021/ 08.01.2022) ਤਹਿਤ ਵੱਖ-ਵੱਖ ਵਿਸ਼ਿਆਂ ਦੇ ਸਿਲੈਕਟ ਹੋਏ ਯੋਗ ਉਮੀਦਵਾਰਾਂ ਨੂੰ ਨਿਯੁੱਕਤੀ ਪੱਤਰ ਜਾਰੀ ਕਰਨ ਉਪਰੰਤ ਸਟੇਸ਼ਨ ਅਲਾਟ ਕੀਤੇ ਗਏ ਸਨ। ਉਕਤ ਦੀ ਲਗਾਤਾਰਤਾ ਵਿੱਚ ਅੰਗਰੇਜੀ, ਸਾਇੰਸ ਅਤੇ ਸਮਾਜਿਕ ਸਿੱਖਿਆ ਵਿਸ਼ੇ ਦੇ ਨਾਲ ਨੱਥੀ ਸੂਚੀ ਵਿੱਚ ਦਰਜ ਯੋਗ ਉਮੀਦਵਾਰਾਂ ਨੂੰ ਨਿਯੁੱਕਤੀ ਪੱਤਰ/ ਸਟੇਸ਼ਨ ਅਲਾਟਮੈਂਟ ਲਈ ਇਸ ਨੋਟਿਸ ਰਾਹੀਂ ਸੂਚਿਤ ਕੀਤਾ ਜਾਂਦਾ ਹੈ ਕਿ ਇਹ ਉਮੀਦਵਾਰ ਮਿਤੀ 21.02.2024 ਨੂੰ ਦਫਤਰ ਡਾਇਰੈਕਟੋਰੇਟ ਆਫ ਸਕੂਲ ਐਜੂਕੇਸ਼ਨ (ਸੈਕੰਡਰੀ) ਪੰਜਾਬ, ਕੰਪਲੈਕਸ ਪੰਜਾਬ ਸਕੂਲ ਸਿੱਖਿਆ ਬੋਰਡ, ਈ-ਬਲਾਕ, ਛੇਵੀਂ ਮੰਜਿਲ, ਕਾਨਫਰੰਸ ਹਾਲ, ਫੇਜ-8, ਮੋਹਾਲੀ (ਐਸ.ਏ.ਐਸ ਨਗਰ), ਪੰਜਾਬ ਵਿਖੇ ਸਵੇਰੇ 10:00 ਵਜੇ ਨਿੱਜੀ ਤੌਰ ਤੇ ਹਾਜਰ ਹੋ ਕੇ ਆਪਣਾ ਨਿਯੁਕਤੀ ਪੱਤਰ ਪ੍ਰਾਪਤ ਕਰ ਸਕਦੇ ਹਨ। ਇਹ ਉਮੀਦਵਾਰ ਆਪਣੇ ਨਾਲ ਅਪਲਾਈ ਕਰਨ ਦਾ ਸਬੂਤ ਅਤੇ ਆਪਣਾ ਪਹਿਚਾਣ ਪੱਤਰ ਸਮੇਤ 2 ਪਾਸਪੋਰਟ ਸਾਈਜ ਫੋਟੋਆਂ ਲੈ ਕੇ ਉਕਤ ਦਰਸਾਏ ਪਤੇ ਅਤੇ ਸਥਾਨ ਤੇ ਹਾਜਰ ਹੋਣਗੇ।


 

DOWNLOAD LIST OF SELECTED TEACHERS CLICK HERE

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends